32 Farmers' Organizations ਦਾ ਗੁਰਨਾਮ ਸਿੰਘ ਚੜੂਨੀ ਖਿਲਾਫ ਵੱਡਾ ਐਲਾਨ,Punjab 32 Farmers' Organizations ਦਾ ਗੁਰਨਾਮ ਸਿੰਘ ਚੜੂਨੀ ਖਿਲਾਫ ਵੱਡਾ ਐਲਾਨ,Punjab
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
32 Farmers' Organizations make big announcement against Gurnam Singh Chaduni, black flags will be displayed on arrival in Punjab

32 Farmers’ Organizations ਦਾ ਗੁਰਨਾਮ ਸਿੰਘ ਚੜੂਨੀ ਖਿਲਾਫ ਵੱਡਾ ਐਲਾਨ,Punjab ‘ਚ ਆਉਣ ‘ਤੇ ਦਿਖਾਏ ਜਾਣਗੇ ਕਾਲੇ ਝੰਡੇ

1

AZAD SOCH:-

AZAD SOCH NEWS:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੇ ਨਾਲ ਮੁਲਾਕਤ ਤੋਂ ਬਾਅਦ ਪ੍ਰੈੱਸ ਕਾਨਫਰੰਸ (Press Conference) ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਗੁਰਨਾਮ ਸਿੰਘ ਚੜੂਨੀ (Farmers’ Associations Gurnam Singh Chaduni) ਦੇ ‘ਮਿਸ਼ਨ ਪੰਜਾਬ’ ਚੋਣ ਏਜੰਡੇ (‘Mission Punjab’ Election Agenda) ‘ਤੇ ਵੀ ਵੱਡਾ ਬਿਆਨ ਦਿੱਤਾ ਹੈ,ਪੰਜਾਬ ਦੀਆਂ ਕਿਸਾਨ ਜਥੇਬੰਦੀਆਂ (Farmers’ Organizations) ਨੇ ਕਿਹਾ ਹੈ ਕਿ ਉਹ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦੇ ‘ਮਿਸ਼ਨ ਪੰਜਾਬ’ ਚੋਣ ਏਜੰਡੇ (‘Mission Punjab’ Election Agenda) ਦੇ ਨਾਲ ਨਹੀਂ ਹਨ,ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਉਸਦਾ ਵੀ ਵਿਰੋਧ ਬਾਕੀ ਪਾਰਟੀਆਂ ਵਾਂਗ ਹੀ ਕੀਤਾ ਜਾਵੇਗਾ,CM ਚੰਨੀ (CM CHANNI) ਨਾਲ ਮੁਲਾਕਤ ਤੋਂ ਬਾਅਦ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ (Farmers’ Organizations) ਵੱਲੋਂ ਇੱਕ ਪ੍ਰੈੱਸ ਕਾਨਫਰੰਸ (Press Conference) ਦੌਰਾਨ ਇਹ ਐਲਾਨ ਕੀਤਾ ਗਿਆ ਹੈ।

ALSO READ:-

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *