ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

1

AZAD SOCH:-

Amritsar,(AZAD SOCH NEWS):- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ (First Patshah Guru Nanak Dev Ji) ਦੇ ਪ੍ਰਕਾਸ਼ ਗੁਰਪੁਰਬ (Prakash Gurpurab) ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਨਗਰ ਕੀਰਤਨ ਸਜਾਇਆ ਗਿਆ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ।

ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (Chief Granthi Singh Sahib Giani Jagtar Singh) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਪਾਵਨ ਸਰੂਪ ’ਤੇ ਚੌਰ ਸਾਹਿਬ (Chaur Sahib) ਦੀ ਸੇਵਾ ਨਿਭਾਈ,ਨਗਰ ਕੀਰਤਨ (Nagar Kirtan) ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ,ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ,ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *