Air India ਵਲੋਂ ਅੰਮ੍ਰਿਤਸਰ-ਨਾਂਦੇੜ ਲਈ ਬੁਕਿੰਗ ਸ਼ੁਰੂ,ਸਿੱਖ ਸੰਗਤਾਂ ਨੂੰ ਵੱਡੀ ਸੌਗਾਤ Air India ਵਲੋਂ ਅੰਮ੍ਰਿਤਸਰ-ਨਾਂਦੇੜ ਲਈ ਬੁਕਿੰਗ ਸ਼ੁਰੂ,ਸਿੱਖ ਸੰਗਤਾਂ ਨੂੰ ਵੱਡੀ ਸੌਗਾਤ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Air India starts booking Amritsar-Nanded, big gift to Sikh Sangat

Air India ਵਲੋਂ ਅੰਮ੍ਰਿਤਸਰ-ਨਾਂਦੇੜ ਲਈ ਬੁਕਿੰਗ ਸ਼ੁਰੂ,ਸਿੱਖ ਸੰਗਤਾਂ ਨੂੰ ਵੱਡੀ ਸੌਗਾਤ

3

AZAD SOCH:-

AMRITSAR,(AZAD SOCH NEWS):- ਸਿੱਖ ਸੰਗਤਾਂ ਦੇ ਲਈ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਖੁਸ਼ਖਬਰੀ ਦੀ ਖਬਰ ਸਾਹਮਣੇ ਆਈ ਹੈ,ਏਅਰ ਇੰਡੀਆ (Air India) ਨੇ ਸਿੱਖ ਸੰਗਤਾਂ ਨੂੰ ਵੱਡੀ ਸੌਗਾਤ ਦਿੰਦਿਆਂ ਅੰਮ੍ਰਿਤਸਰ-ਨਾਂਦੇੜ ਸਿੱਧੀਆਂ ਉਡਾਣਾਂ (Amritsar-Nanded Direct Flights) ਨੂੰ 24 ਨਵੰਬਰ, 2021 ਤੋਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ,ਹਾਲਾਂਕਿ ਇਹ ਫਲਾਈਟ ਹਫਤੇ ‘ਚ ਸਿਰਫ ਇਕ ਦਿਨ ਲਈ ਹੋਵੇਗੀ,ਇਸ ਦੇ ਨਾਲ ਹੀ ਮੁੰਬਈ (Mumbai) ਨੂੰ ਵੀ ਸਿੱਧੇ ਨਾਂਦੇੜ (Nanded) ਨਾਲ ਜੋੜ ਦਿਤਾ ਗਿਆ ਹੈ।

ALSO READ:-

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ 

ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ: ਹਰਪਾਲ ਸਿੰਘ ਚੀਮਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *