CM Delhi ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ ਨਾਲ ਮੁਲਾਕਾਤ ਕੀਤੀ AZAD SOCH CM Delhi ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ ਨਾਲ ਮੁਲਾਕਾਤ ਕੀਤੀ AZAD SOCH
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
CM Delhi ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ ਨਾਲ ਮੁਲਾਕਾਤ ਕੀਤੀ

CM Delhi ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ ਨਾਲ ਮੁਲਾਕਾਤ ਕੀਤੀ

3

AZAD SOCH:-

AZAD SOCH NEWS:- ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਇਕ ਹੋਰ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ,ਵੀਰਵਾਰ ਨੂੰ ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ (The Great Khali ‘) ਨਾਲ ਮੁਲਾਕਾਤ ਕੀਤੀ ਹੈ,ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬਿਜਲੀ-ਪਾਣੀ, ਸਕੂਲ-ਹਸਪਤਾਲ ਵਿੱਚ ਕੀਤੇ ਕੰਮ ਖਲੀ ਜੀ ਨੂੰ ਬਹੁਤ ਪਸੰਦ ਆਏ,ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਨੇ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ,ਇਸ ਤੋਂ ਸੰਕੇਤ ਹੈ ਕਿ ਗ੍ਰੇਟ ਖਲੀ ਨੂੰ ਚੋਣਾਂ ਵਿੱਚ ਉਤਾਰਿਆ ਜਾ ਸਕਦਾ ਹੈ।

ALSO READ:- 

महाराष्ट्र के पूर्व गृह मंत्री अनिल देशमुख की गिरफ्तारी की वजह से एनसीपी सुप्रीमो शरद पवार भारतीय जनता पार्टी को इसकी कीमत चुकाने तक की चेतावनी दे डाली

प्रधानमंत्री नरेंद्र मोदी ने गुरुवार को वीडियो कॉन्फ्रेंसिंग के जरिए ‘द सिडनी डायलॉग’ कार्यक्रम को संबोधित किया

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *