ਪੰਜਾਬ ਸਰਕਾਰ ਨੇ New Advocate General ਦਾ ਕੀਤਾ ਐਲਾਨ, ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਸਰਕਾਰ ਨੇ New Advocate General ਦਾ ਕੀਤਾ ਐਲਾਨ, ਦੀਪਇੰਦਰ ਸਿੰਘ ਪਟਵਾਲੀਆ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਨੇ New Advocate General ਦਾ ਕੀਤਾ ਐਲਾਨ, ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਨਵੇਂ AG

ਪੰਜਾਬ ਸਰਕਾਰ ਨੇ New Advocate General ਦਾ ਕੀਤਾ ਐਲਾਨ, ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਨਵੇਂ AG

1

AZAD SOCH:-

CHANDIGARH,(AZAD SOCH NEWS):- ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ (Senior Advocate Deepinder Singh Patwalia) ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ,ਪੰਜਾਬ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਏਜੀ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਚਰਨਜੀਤ ਸਿੰਘ ਸਰਕਾਰ ਨੇ ਏਪੀਐਸ ਦਿਓਲ ਨੂੰ ਏਜੀ ਬਣਾਇਆ ਸੀ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਰੋਧ ਕਾਰਨ ਏਪੀਐਸ ਦਿਓਲ (APS Deol) ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।  

ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ
ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ

ALSO READ:- 

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *