ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੱਤਰਕਾਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੱਤਰਕਾਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੱਤਰਕਾਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ

9

AZAD SOCH:-

CHANDIGARH,(AZAD SOCH NEWS):- ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ (Punjab and Chandigarh Journalists Union) ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਜੀ (Balwinder Singh Jammu Ji) ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮਿਲਿਆ ਤੇ ਮੁੱਖ ਮੰਤਰੀ ਨੇ ਪੱਤਰਕਾਰਾਂ ਦੀਆਂ ਮੰਗਾਂ ਤੇ ਫੌਰੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ,ਵਫ਼ਦ ਨੇ ਸਾਰੇ ਐਕਰੀਡੀਟਿਡ (Accredited) ਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਮੁਫ਼ਤ ਬੱਸ ਪਾਸ, ਪੈਨਸ਼ਨ ਦੀ ਸਹੂਲਤ, ਪੱਤਰਕਾਰਾਂ ਲਈ ਵਿਸ਼ੇਸ਼ ਫੰਡ ਕਾਇਮ ਕਰਨ ਤੇ ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 15ਤੋਂ ਵਧਾ ਕੇ 50 ਕਰਨ ਦੀ ਮੰਗ ਕੀਤੀ,ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਡੀਆ ਦੀਆਂ ਮੰਗਾਂ ਵਾਜਬ ਹਨ ਤੇ ਇਨ੍ਹਾਂ ਬਾਰੇ ਜਲਦੀ ਕਾਰਵਾਈ ਕੀਤੀ ਜਾਵੇਗੀ,ਵਫ਼ਦ ਵਿਚ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ (Punjab and Chandigarh Journalists Union) ਦੇ ਸੂਬਾ ਸਕੱਤਰ ਜੈ ਸਿੰਘ ਛਿੱਬਰ, ਚੰਡੀਗੜ੍ਹ ਯੂਨਿਟ ਦੇ ਜਨਰਲ ਸਕੱਤਰ ਬਿੰਦੂ ਸਿੰਘ, ਸਰਪ੍ਰਸਤ ਤਰਲੋਚਨ ਸਿੰਘ,ਸ੍ਰੀ ਨਿਰਮਲ ਮਾਨਸ਼ਾਹੀਆ ਆਦਿ ਹਾਜ਼ਰ ਸਨ।

ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਆਗੂਆਂ ਨੇ ਕੀਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

ALSO READ:- 

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *