ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਨਵਜੋਤ ਸਿੰਘ ਸਿੱਧੂ

ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ

2

AZAD SOCH:-

Kartarpur Corridor,(AZAD SOCH NEWS):- ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਕਰਤਾਰਪੁਰ ਲਾਂਘੇ (Kartarpur Crossing) ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚੇ,ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਵਿਖੇ ਨਤਮਸਤਕ ਹੋਏ,ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister of Pakistan Imran Khan) ਨੂੰ ਆਪਣਾ ਵੱਡਾ ਭਰਾ ਦੱਸਿਆ ਹੈ।

ਨਵਜੋਤ ਸਿੰਘ ਸਿੱਧੂ (Navjot Singh Sidhu) ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ,ਇਸ ਤੋਂ ਬਾਅਦ ਉਸ ਦਾ ਸਖ਼ਤ ਵਿਰੋਧ ਹੋਇਆ,ਅਜਿਹੇ ‘ਚ ਉਨ੍ਹਾਂ ਦੇ ਅੱਜ ਦੇ ਦੌਰੇ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ,ਇਸ ਦੌਰੇ ‘ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਵੀ ਸਿੱਧੂ ਦੇ ਨਾਲ ਗਏ ਹਨ,ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ  ਵੀ ਸੌਲੇ ਗਾਏ,ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਤੋਂ ਇਕ ਨਵੀਂ ਉਮੰਗ ਲੈ ਕੇ ਆਏ ਹਨ।

ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ
ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ

ਅੱਜ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚੇ,ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ,ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ ਹੈ,ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ,ਇਸ ਤੋਂ ਬਾਅਦ ਉਸ ਦਾ ਸਖ਼ਤ ਵਿਰੋਧ ਹੋਇਆ,ਅਜਿਹੇ ‘ਚ ਉਨ੍ਹਾਂ ਦੇ ਅੱਜ ਦੇ ਦੌਰੇ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ।

ALSO READ:- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੱਤਰਕਾਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ

ਇਸ ਦੌਰੇ ‘ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਵੀ ਸਿੱਧੂ ਦੇ ਨਾਲ ਗਏ ਹਨ,ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ  ਵੀ ਸੌਲੇ ਗਾਏ,ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਤੋਂ ਇਕ ਨਵੀਂ ਉਮੰਗ ਲੈ ਕੇ ਆਏ ਹਨ।

ਅੱਜ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚੇ,ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ,ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ ਹੈ,ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ,ਇਸ ਤੋਂ ਬਾਅਦ ਉਸ ਦਾ ਸਖ਼ਤ ਵਿਰੋਧ ਹੋਇਆ,ਅਜਿਹੇ ‘ਚ ਉਨ੍ਹਾਂ ਦੇ ਅੱਜ ਦੇ ਦੌਰੇ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ।

ਇਸ ਦੌਰੇ ‘ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਵੀ ਨਵਜੋਤ ਸਿੰਘ ਸਿੱਧੂ ਦੇ ਨਾਲ ਗਏ ਹਨ।ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ  ਵੀ ਸੌਲੇ ਗਾਏ,
ਨਵਜੋਤ ਸਿੱਧੂ ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਤੋਂ ਇਕ ਨਵੀਂ ਉਮੰਗ ਲੈ ਕੇ ਆਏ ਹਨ।

ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ
ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ-ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ

ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ (Bhai Gobind Singh, Chief Granthi of Gurdwara Sahib) ਵਲੋਂ ਕੀਤੀ ਜਾ ਰਹੀ ਅਰਦਾਸ ‘ਚ ਸਿੱਧੂ ਵਲੋਂ ਹਾਜ਼ਰੀ ਭਰੀ ਗਈ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਿੱਧੂ ਦਾ ਸਵਾਗਤ ਕੀਤਾ ਗਿਆ,ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਜੀਰਾ ਵੀ ਮੌਜੂਦ ਸਨ,ਸਿੱਧੂ ਨੂੰ 18 ਨਵੰਬਰ ਨੂੰ CM ਚੰਨੀ ਦੇ ਜਥੇ ਨਾਲ ਪਾਕਿਸਤਾਨ ਜਾਣ ਇਜਾਜ਼ਤ ਨਹੀਂ ਮਿਲੀ ਸੀ, ਜਿਸ ਕਾਰਨ ਉਹ ਅੱਜ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਪੁੱਜੇ ਹਨ,ਰਵਾਨਾ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਬਿਆਨ ਜਾਰੀ ਕੀਤਾ ਸੀ ਕਿ ਮੈਂ ਉਥੇ ਜਾ ਕੇ ਪੰਜਾਬ ਦੀ ‘ਤਰੱਕੀ ਦੀ ਨਵੀਂ ਰਾਹ’ ‘ਤੇ ਗੱਲ ਕਰਾਂਗਾ।

ਨਵਜੋਤ ਸਿੰਘ ਸਿੱਧੂ ਇਸ ਤੋਂ ਪਹਿਲਾਂ 18 ਨਵੰਬਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਅਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਤੀਜੇ ਬੈਚ ਦੇ ਸ਼ਰਧਾਲੂਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ,ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਰਤਾਰਪੁਰ ਪੁੱਜੇ ਸਨ।

ALSO READ:- 

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *