ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ 'ਤੇ ਭਰੋਸਾ ਕੀਤਾ- ਸੁਨੀਲ ਜਾਖੜ ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ 'ਤੇ ਭਰੋਸਾ ਕੀਤਾ- ਸੁਨੀਲ ਜਾਖੜ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ

ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ ‘ਤੇ ਭਰੋਸਾ ਕੀਤਾ-ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ

1

AZAD SOCH:-

CHANDIGARH,(AZAD SOCH NEWS):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ (Agricultural Laws) ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਈ ਨੇਤਾ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ,ਇਸ ‘ਤੇ ਹੁਣ ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਵੱਡੀ ਗੱਲ ਕਹੀ ਹੈ,ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਖੇਤੀ ਕਾਨੂੰਨ ਰੱਦ ਇਸ ਲਈ ਨਹੀਂ ਕਿ ਪੀਐਮ ਨੂੰ ਫ਼ਿਕਰ ਹੈ ਬਲਕਿ ਇਸ ਲਈ ਕਿ ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ (Guru Gobind Singh) ਦੇ ਵੰਸ਼ਜ਼ਾਂ ‘ਤੇ ਭਰੋਸਾ ਕੀਤਾ,ਚਿੜੀਓਂ ਸੇ ਮੈਂ ਬਾਜ਼ ਤੁੜਾਊਂ ਸਵਾ ਲਾਖ ਸੇ ਏਕ ਲੜਾਊਂ ਤਬੈ ਗੋਬਿੰਦ ਸਿੰਘ ਨਾਮ ਕਹਾਊਂ।। 

ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ
ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ

ALSO READ:-

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੱਤਰਕਾਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *