ਟਰਾਂਸਪੋਰਟ ਤੋਂ ਬਾਅਦ ਹੁਣ ਪੰਜਾਬ ਵਿੱਚੋਂ ਕੇਬਲ ਮਾਫੀਆ ਕਰਾਂਗੇ ਖ਼ਤਮ-ਚਰਨਜੀਤ ਸਿੰਘ ਚੰਨੀ ਟਰਾਂਸਪੋਰਟ ਤੋਂ ਬਾਅਦ ਹੁਣ ਪੰਜਾਬ ਵਿੱਚੋਂ ਕੇਬਲ ਮਾਫੀਆ ਕਰਾਂਗੇ ਖ਼ਤਮ-ਚਰਨਜੀਤ ਸਿੰਘ ਚੰਨੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਟਰਾਂਸਪੋਰਟ ਤੋਂ ਬਾਅਦ ਹੁਣ ਪੰਜਾਬ ਵਿੱਚੋਂ ਕੇਬਲ ਮਾਫੀਆ ਕਰਾਂਗੇ ਖ਼ਤਮ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

1

AZAD SOCH:-

Chandigarh, 20 November,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਬਟਾਲਾ (Batala) ਵਿੱਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅਗਲਾ ਕੰਮ ਹੁਣ ਕੇਬਲ ਨੈਟਵਰਕ (Cable Network) ਦੇ ਮਾਫੀਆ ਨੂੰ ਸ਼ਿੰਕਜਾ ਕਸਣਾ ਹੈ,ਉਨ੍ਹਾਂ ਨੇ ਕਿਹਾ ਕਿ ਟਰਾਂਸਪੋਰਟ ਮਾਫੀਏ (Transport Mafia) ਨੂੰ ਹੁਣ ਨੱਥ ਪੈ ਚੁੱਕੀ ਹੈ,ਆਪਣੇ ਭਾਸ਼ਣ ਦੌਰਾਨ ਉਹਨਾਂ ਨੇ ਵਿਰੋਧੀ ਸਿਆਸੀ ਪਾਰਟੀਆਂ ਤੇ ਵੀ ਤੰਝ ਕਸਿਆ,ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ ਹੋਇਆ ਹੈ ਹੁਣ ਉਨ੍ਹਾਂ ਨੂੰ ਤਰੇਲੀਆਂ ਪੈਣਗੀਆਂ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਕਦਮ ਚੁੱਕ ਰਹੀ ਹੈ,ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੋਰ ਜਿਹੜੇ ਮਰਜ਼ੀ ਕੰਮ ਲਈ ਸਿਫਾਰਸ਼ ਕਰਵਾ ਲਓ, ਸਿਰਫ ਨੌਕਰੀਆਂ ਵਿੱਚ ਕਿਸੇ ਦੀ ਕੋਈ ਸਿਫਾਰਸ਼ ਨਹੀਂ ਕਰਨੀ,ਬਿਨਾਂ ਕਿਸੇ ਸਿਫਾਰਸ,ਪੈਸੇ ਤੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ALSO READ:- 

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ ਮੌਜੂਦਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ ‘ਤੇ ਭਰੋਸਾ ਕੀਤਾ-ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *