ਉੱਘੇ ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਕੈਬਿਨਟ ਰੈਂਕ ਦੇਣ ਦਾ ਐਲਾਨ: Chief Minister Channi ਉੱਘੇ ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਕੈਬਿਨਟ ਰੈਂਕ ਦੇਣ ਦਾ ਐਲਾਨ: Chief Minister Channi
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

ਉੱਘੇ ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਕੈਬਿਨਟ ਰੈਂਕ ਦੇਣ ਦਾ ਐਲਾਨ: Chief Minister Channi

3

AZAD SOCH:-

Shri Chamkaur Sahib,20 ਨਵੰਬਰ(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ (Singer Sukhwinder Singh) ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ (Poet Surjit Patar) ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ,ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਚਮਕੌਰ ਸਾਹਿਬ (Shri Chamkaur Sahib) ਵਿਖੇ ਦਾਸਤਾਨ ਏ ਸ਼ਹਾਦਤ ਨੂੰ ਸਮਰਪਿਤ ਸੰਗੀਤਕ ਸ਼ਾਮ ਦੌਰਾਨ ਦੋਵਾਂ ਸਖਸ਼ੀਅਤਾਂ ਵਲੋਂ ਸਿੱਖ ਇਤਿਹਾਸ ਦੀ ਇਸ ਅਜ਼ੀਮ ਯਾਦਗਾਰ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਚੰਨੀ (Chief Minister Channi) ਵਲੋਂ ਇਨ੍ਹਾਂ ਦੋਵਾਂ ਨੂੰ ਪੰਜਾਬ ਦੇ ਇਹ ਅਹਿਮ ਅਤੇ ਵੱਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

ALSO READ:- 

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ
Leave a Reply

Your email address will not be published. Required fields are marked *