ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ

3

AZAD SOCH:-

Amritsar,(AZAD SOCH NEWS):- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੋ ਦਿਨਾਂ ਪੰਜਾਬ ਦੌਰੇ ਲਈ  ਪੰਜਾਬ ਪਹੁੰਚ ਚੁੱਕੇ ਹਨ ਤੇ ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ ਹੋ ਚੁੱਕੇ ਹਨ,ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੌਜੂਦ ਹਨ,ਅਰਵਿੰਦ ਕੇਜਰੀਵਾਲ ਅੱਜ ਤੋਂ ‘ਮਿਸ਼ਨ ਪੰਜਾਬ’ (‘Mission Punjab’) ਦੀ ਸ਼ੁਰੂਆਤ ਪੰਜਾਬ ਦੇ ਮੋਗਾ ਸ਼ਹਿਰ (City of Moga) ਤੋਂ ਕਰਨਗੇ,ਪਾਰਟੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਕੇਜਰੀਵਾਲ ਮੋਗਾ ‘ਚ ਮਿਸ਼ਨ ਦੀ ਸ਼ੁਰੂਆਤ ਪੰਜਾਬ ਲਈ ਇਕ ਵੱਡੇ ਐਲਾਨ ਦੇ ਨਾਲ ਕਰਨਗੇ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ ਅਤੇ ਸਿਹਤ ਨੂੰ ਲੈ ਕੇ ਪੰਜਾਬੀਆਂ ਨੂੰ ਦੋ ਗਾਰੰਟੀਆਂ ਦੇ ਚੁੱਕੇ ਹਨ ਅਤੇ ਅੱਜ ਤੀਸਰੀ ਗਾਰੰਟੀ ਦੇ ਸਕਦੇ ਹਨ,ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਅਰਵਿੰਦ ਕੇਜਰੀਵਾਲ (Arvind Kejriwal) ਐਲਾਨ ਕਰ ਸਕਦੇ ਹਨ,ਪੰਜਾਬ ‘ਚ ਚੋਣ ਮੁਹਿੰਮ ਭਖਾਉਂਦਿਆਂ ਆਮ ਆਦਮੀ ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਜਾ ਚੁੱਕੀ ਹੈ।

ALSO READ:- ਸੰਯੁਕਤ ਕਿਸਾਨ ਮੋਰਚੇ ਦਾ ਐਲਾਨ,ਜਦੋਂ ਤੱਕ MSP ਦੀ ਗਾਰੰਟੀ ਨਹੀਂ ਜਾਰੀ ਰਹੇਗਾ ਅੰਦੋਲਨ,29 ਨੂੰ ਕੱਢਾਂਗੇ Tractor March

ਇਸ ਸੂਚੀ ਵਿੱਚ ਪਹਿਲਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕਾਂ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ,ਇਸੇ ਦਰਮਿਆਨ ਸੋਨੂੰ ਸੂਦ ਦੀ ਭੈਣ ਮਾਲਵਿਕਾ ਵੱਲੋਂ ਚੋਣ ਲੜਨ ਦੇ ਐਲਾਨ ਮਗਰੋਂ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮਾਲਵਿਕਾ ਸੂਦ ‘ਆਪ’ ਦਾ ਝਾੜੂ ਫੜ੍ਹ ਸਕਦੀ ਹੈ,ਫਿਲਹਾਲ ਵੇਖਣਾ ਇਹ ਹੋਵੇਗਾ ਕਿ ਅੱਜ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ, ਨਵੇਂ ਉਮੀਦਵਾਰ ਦੀ ਘੋਸ਼ਣਾ, ਤੀਸਰੀ ਗਾਰੰਟੀ ਜਾਂ ਹੋਰ ਕੋਈ ਐਲਾਨ ਕੀਤਾ ਜਾਂਦਾ ਹੈ ਜਾਂ ਨਹੀਂ।

ALSO READ:- 

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *