Grenade Blast Pathankot: ਪਠਾਨਕੋਟ ਛਾਉਣੀ ‘ਤੇ ਗ੍ਰੇਨੇਡ ਹਮਲਾ, ਪੂਰੇ ਜ਼ਿਲ੍ਹੇ ‘ਚ Alert Grenade Blast Pathankot: ਪਠਾਨਕੋਟ ਛਾਉਣੀ ‘ਤੇ ਗ੍ਰੇਨੇਡ ਹਮਲਾ, ਪੂਰੇ ਜ਼ਿਲ੍ਹੇ ‘ਚ Alert
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Grenade Blast Pathankot Grenade attack

Grenade Blast Pathankot: ਪਠਾਨਕੋਟ ਛਾਉਣੀ ‘ਤੇ ਗ੍ਰੇਨੇਡ ਹਮਲਾ, ਪੂਰੇ ਜ਼ਿਲ੍ਹੇ ‘ਚ Alert ਜਾਰੀ,CCTV ਜਾਂਚ ‘ਚ ਜੁਟੀ ਪੁਲਿਸ

3

AZAD SOCH:-

Pathankot,(AZAD SOCH NEWS):- ਪਠਾਨਕੋਟ ਵਿਚ ਇਕ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ (Triveni Gate of Army Camp) ਕੋਲ ਇਕ ਗਰਨੇਡ ਧਮਾਕਾ (Grenade Blast) ਹੋਣ ਦੀ ਖਬਰ ਸਾਹਮਣੇ ਆਈ ਹੈ,ਪਠਾਨਕੋਟ (Pathankot) ਦੇ ਵਿਚ ਧੀਰਾ ਪੁਲ ਦੇ ਨਜਦੀਕ ਬਣੇ ਤ੍ਰਿਵੇਨੀ ਦੁਆਰ ਦੇ ਨਜਦੀਕ ਗ੍ਰਨੇਡ ਸੁੱਟਿਆ ਗਿਆ ਹੈ,ਪਠਾਨਕੋਟ ਸ਼ਹਿਰ (City of Pathankot) ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ਗੇਟ (Military Area Triveni Gate Gate) ‘ਤੇ ਬੀਤੀ ਰਾਤ ਕਰੀਬ ਇੱਕ ਵਜੇ ਅਣਪਛਾਤੇ ਬਾਈਕ ਸਵਾਰਾਂ ਨੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ,ਮਾਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਫਿਲਹਾਲ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ,ਐੱਸਐੱਸਪੀ ਪਠਾਨਕੋਟ ਸੁਰਿੰਦਰ ਲਾਂਬਾ ਸਮੇਤ ਸਾਰੇ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਮੌਜੂਦ ਹਨ,ਮਿਲਟਰੀ ਏਰੀਏ (Military Area) ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ (CCTV Cameras) ਤੋਂ ਸੁਰਾਗ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ,ਐਸਐਸਪੀ (MSP) ਨੇ ਖੁਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ,ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ (CCTV Footage) ਦੀ ਜਾਂਚ ਕਰ ਰਹੀ ਹੈ,ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਰੈੱਡ ਅਲਰਟ (Red Alert) ਜਾਰੀ ਕਰ ਦਿੱਤਾ ਗਿਆ ਹੈ।

ਇਸ ਹਮਲੇ ਚ ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀ ਹੈ,ਅਗਲੇਰੀ ਜਾਂਚ ਕੀਤੀ ਜਾ ਰਹੀ ਹੈ,ਸੀ.ਸੀ.ਟੀ.ਵੀ. ਫੁਟੇਜ (CCTV Footage) ਵੀ ਖੰਘਾਲੀ ਜਾ ਰਹੀ ਹੈ,ਪੁਲਿਸ ਨੇ ਪਠਾਨਕੋਟ ਦੇ ਸਾਰੇ ਪੁਲਿਸ ਨਾਕਿਆਂ ਨੂੰ ਅਲਰਟ ਕਰ ਦਿੱਤਾ ਹੈ,ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਪੁਲ ਤੋਂ ਧੀਰਾ ਨੂੰ ਜਾਂਦੇ ਫੌਜ ਦੇ ਤ੍ਰਿਵੇਣੀ ਗੇਟ (Triveni Gate) ‘ਤੇ ਮੋਟਰਸਾਈਕਲ ਸਵਾਰਾਂ ਨੇ ਗ੍ਰੇਨੇਡ ਸੁੱਟਿਆ,ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ,ਹਾਲਾਂਕਿ ਗੇਟ ‘ਤੇ ਡਿਊਟੀ ‘ਤੇ ਤਾਇਨਾਤ ਜਵਾਨ ਕੁਝ ਦੂਰੀ ‘ਤੇ ਸਨ,ਇਸ ਲਈ ਕਿਸੇ ਨੂੰ ਸੱਟ ਨਹੀਂ ਲੱਗੀ,ਇੱਥੋਂ ਤੱਕ ਕਿ ਫੌਜੀ ਅਧਿਕਾਰੀ ਵੀ ਇਹ ਨਹੀਂ ਦੱਸ ਸਕੇ ਹਨ ਕਿ ਗ੍ਰੇਨੇਡ ਸੁੱਟਣ ਵਾਲੇ ਬਾਈਕ ਸਵਾਰ ਕਿੱਥੋਂ ਆਏ ਅਤੇ ਕਿੱਥੇ ਗਏ।

ALSO READ:- New iPhone तो पहले करें ये जरूरी काम,Phone चलाना होगा और भी आसान

ਐਤਵਾਰ ਦੇਰ ਰਾਤ ਪਠਾਨਕੋਟ (Pathankot) ਦੇ ਕਾਠਵਾਲਾ ਪੁਲ ਤੋਂ ਧੀਰਾ ਨੂੰ ਜਾਂਦੇ ਫੌਜ ਦੇ ਤ੍ਰਿਵੇਣੀ ਗੇਟ (Triveni Gate) ‘ਤੇ ਮੋਟਰਸਾਈਕਲ ਸਵਾਰਾਂ ਨੇ ਗ੍ਰੇਨੇਡ ਸੁੱਟਿਆ,ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ,ਹਾਲਾਂਕਿ ਗੇਟ ‘ਤੇ ਡਿਊਟੀ ‘ਤੇ ਤਾਇਨਾਤ ਜਵਾਨ ਕੁਝ ਦੂਰੀ ‘ਤੇ ਸਨ,ਇਸ ਲਈ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ,ਇੱਥੋਂ ਤੱਕ ਕਿ ਫੌਜੀ ਅਧਿਕਾਰੀ ਵੀ ਇਹ ਨਹੀਂ ਦੱਸ ਸਕੇ ਕਿ ਗ੍ਰੇਨੇਡ ਸੁੱਟਣ ਵਾਲੇ ਬਾਈਕ ਸਵਾਰ ਕਿੱਥੋਂ ਆਏ ਅਤੇ ਕਿੱਥੇ ਗਏ,ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ,ਐੱਸਐੱਸਪੀ (MSP) ਨੇ ਖੁਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ,ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ (CCTV Footage) ਦੀ ਜਾਂਚ ਕਰ ਰਹੀ ਹੈ,ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਰੈੱਡ ਅਲਰਟ (Red Alert) ਜਾਰੀ ਕਰ ਦਿੱਤਾ ਗਿਆ ਹੈ,ਨਾਕਿਆਂ ’ਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *