PSEB ਵੱਲੋਂ 10ਵੀਂ ਤੇ 12ਵੀਂ ਕਲਾਸ ਦੀ Datesheet ਜਾਰੀ AZAD SOCH PSEB ਵੱਲੋਂ 10ਵੀਂ ਤੇ 12ਵੀਂ ਕਲਾਸ ਦੀ Datesheet ਜਾਰੀ AZAD SOCH
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
PSEB releases 10th and 12th class datasheets

PSEB ਵੱਲੋਂ 10ਵੀਂ ਤੇ 12ਵੀਂ ਕਲਾਸ ਦੀ Datesheet ਜਾਰੀ

5

AZAD SOCH:-

Mohali, 22 November,(AZAD SOCH NEWS):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) (PSEB) ਵੱਲੋਂ 10ਵੀਂ ਅਤੇ 12ਵੀਂ ਕਲਾਸ ਟਰਮ 1 ਦੀ ਪ੍ਰੀਖਿਆ ਸਬੰਧੀ ਡੇਟਸ਼ੀਟ (Datesheet) ਜਾਰੀ ਕਰ ਦਿੱਤੀ ਗਈ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ (Punjab School Education Board) ਅਤੇ ਦਸਵੀਂ ਸ਼੍ਰੇਣੀ ਟਰਮ-1 ਪ੍ਰੀਖਿਆ ਦਸੰਬਰ 2021 ਮਿਤੀ 13.12.2021 ਤੋਂ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਣੀ ਹੈ,ਕੋਵਿਡ-19 (Covid-19) ਨੂੰ ਧਿਆਨ ਵਿੱਚ ਰੱਖਦਿਆ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ,ਦਸਵੀਂ ਕਲਾਸ ਦੀ ਪ੍ਰੀਖਿਆ ਮਿਤੀ 13.12.2021 ਤੋਂ 18.12.2021 ਤੱਕ ਅਤੇ ਬਾਰਵੀਂ ਕਲਾਸ ਦੀ ਪ੍ਰੀਖਿਆ ਮਿਤੀ 13.12.2021 ਤੋਂ 22.12.2021 ਤੱਕ ਹੋਵੇਗੀ,ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 10.00 ਵਜੇ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੁਪਿਹਰ 2.00 ਵਜੇ ਸ਼ੁਰੂ ਹੋਵੇਗੀ। 

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ 10 ਵੀਂ ਸ੍ਰੇਣੀ ਦੀ ਟਰਮ-1 ਪ੍ਰੀਖਿਆ ਦਸੰਬਰ 2021 ਦੀ ਜਾਰੀ ਡੇਟਸ਼ੀਟ ਅਨੁਸਾਰ 13 ਦਸੰਬਰ ਨੂੰ ਪੰਜਾਬੀ-ਏ (01), ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਏ (07), ਪੰਜਾਬੀ-ਬੀ (72), ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਏ (73), 14 ਦਸੰਬਰ ਨੂੰ ਅੰਗਰੇਜ਼ੀ (02), 15 ਦਸੰਬਰ ਨੂੰ ਹਿੰਦੀ(03), ਉਰਦੂ (ਹਿੰਦੀ ਦੀ ਥਾਂ) (71), 16 ਦਸੰਬਰ ਨੂੰ ਗਣਿਤ (04), 17 ਦਸੰਬਰ ਨੂੰ ਵਿਗਿਆਨ (05), 17 ਦਸੰਬਰ ਨੂੰ ਸਮਾਜਿਕ ਵਿਗਿਆਨ(06) ਇਨ੍ਹਾਂ ਪ੍ਰੀਖਿਆਵਾਂ ਸਬੰਧੀ ਜਿਆਦਾ ਜਾਣਕਾਰੀ ਬੋਰਡ ਦੀ ਵੈਬਸਾਈਟ (Board’s Website) ਉਤੇ ਉਪਲੱਭਧ ਹੈ।

ALSO READ:-

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ,ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *