Arvind Kejriwal ਦਾ CM Channi ਸਰਕਾਰ ‘ਤੇ ਹਮਲਾ, ਕਿਹਾ–ਪੰਜਾਬ ਦੇ ਸਕੂਲਾਂ ਦੀ ਹਾਲਤ Arvind Kejriwal ਦਾ CM Channi ਸਰਕਾਰ ‘ਤੇ ਹਮਲਾ, ਕਿਹਾ–ਪੰਜਾਬ ਦੇ ਸਕੂਲਾਂ ਦੀ ਹਾਲਤ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Arvind Kejriwal attacks CM Channi government, says condition of schools in Punjab is not good

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ CM ਚੰਨੀ ਸਰਕਾਰ ‘ਤੇ ਹਮਲਾ, ਕਿਹਾ–ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀਂ

3

AZAD SOCH:-

Amritsar,(AZAD SOCH NEWS):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ,24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਚੱਲ ਰਿਹਾ ਹੈ,ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ,ਉਨ੍ਹਾਂ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲੀ ਸਿੱਖਿਆ ਦਾ ਸੁਧਾਰ ਕੀਤਾ ਜਾਵੇਗਾ,ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾ ਸੂਬੇ ‘ਚ ਸਿਆਸੀ ਹਲਚਲ ਤੇਜ਼ ਹੋਣ ਤੋਂ ਬਾਅਦ ਹੁਣ ਵਾਅਦਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

ALSO READ:- Lucknow Mahapanchayat : प्रधानमंत्री अहंकार से ग्रस्त हैं,इसका इलाज लोग करते हैं: किसान नेता योगेंद्र यादव

ਪੰਜਾਬ ਦੌਰੇ ‘ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਅੱਜ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ,ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਸੀਐਮ ਕੇਜਰੀਵਾਲ (CM Kejriwal) ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ (Aam Aadmi Party) ਹੀ ਜਾਣਦੀ ਹੈ ਕਿ ਸਕੂਲ ਨੂੰ ਕਿਵੇਂ ਠੀਕ ਕਰਨਾ ਹੈ ਅਤੇ ਕੋਈ ਪਾਰਟੀ ਨਹੀਂ ਜਾਣਦੀ,ਕਈ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ,ਉਨ੍ਹਾਂ ਤੋਂ ਸਕੂਲਾਂ ਦੀ ਹਾਲਤ ਠੀਕ ਨਹੀਂ ਹੋਈ,ਮੈਂ ਪੰਜਾਬ ਦੇ ਅਧਿਆਪਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹਾਂ।

ਗੁਰੂਘਰ ਵਿੱਚ ਹੋਇਆ ਰੂਹ ਕੰਬਾਊ ਹਾਦਸਾ,ਨੌਜਵਾਨ ਤੇ ਡਿੱਗਿਆ ਨਿਸ਼ਾਨ ਸਾਹਿਬ,ਮੁੰਡੇ ਦੀ ਮੌਕੇ ਤੇ ਮੌਤ

ALSO READ:-

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ,ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *