CM Charanjit Singh Channi ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ CM Charanjit Singh Channi ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Punjab Chief Minister Charanjit Singh Channi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ

2

AZAD SOCH:-

Banga ,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਬੰਗਾ ਦੇ ਪਿੰਡ ਭੜੋ ਮਜਾਰਾ ਵਿਖੇ ਡੇਰਾ ਸੰਤ ਬਾਬਾ ਮੇਲਾ ਰਾਮ (Dera Sant Baba Mela Ram) ਵਿਖੇ ਨਤਮਸਤਕ ਹੋਏ,ਇਸ ਤੋਂ ਬਾਅਦ ਉਨ੍ਹਾਂ ਨੇ ਬੰਗਾ ਵਾਸੀਆਂ ਲਈ ਵੱਡੇ ਐਲਾਨ ਕੀਤੇ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਦੌਰਾਨ ਬੰਗਾ (Banga) ਲਈ 25 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ,ਉਨ੍ਹਾਂ ਕਿਹਾ ਕਿ ਬੰਗਾ ‘ਚ ਇਕ ਡਿਗਰੀ ਕਾਲਜ ਡਾ. ਅੰਬੇਦਕਰ (Degree College Dr. Ambedkar) ਦੇ ਨਾਂ ‘ਤੇ ਇੱਥੇ ਬਣਾਇਆ ਜਾਵੇਗਾ, ਜਿਸ ‘ਤੇ 15 ਕਰੋੜ ਰੁਪਿਆ ਲੱਗੇਗਾ,ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਬਿਨਾ ਕੋਈ ਵੀ ਇਲਾਕਾ ਤਰੱਕੀ ਨਹੀਂ ਕਰ ਸਕਦਾ।

ALSO READ:- पंजाब के कृषि मंत्री रणदीप सिंह नाभा ने मंत्री मनसुख मंडाविया के साथ वीडियो कॉन्फ्रेंसिंग के जरिए बातचीत की

ਉਨ੍ਹਾਂ ਕਿਹਾ ਕਿ ਖਟਕੜ ਕਲਾਂ (Khatkar Kalan) ‘ਚ ਨੌਜਵਾਨਾਂ ਦੇ ਖੇਡਣ ਲਈ ਇਕ ਸਟੇਡੀਅਮ (Stadium) ਬਣਾਇਆ ਜਾਵੇਗਾ, ਜਿਸ ‘ਤੇ 12 ਕਰੋੜ ਰੁਪਿਆ ਖ਼ਰਚ ਕੀਤਾ ਜਾਵੇਗਾ,ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਨਵਾਂਸ਼ਹਿਰ (Nawanshahr) ਦੇ ਮਜਾਰਾ ਧੰਨ-ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (Dhan-Dhan Shri Nabh Kanwal Raja Sahib Ji) ਦੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਮੱਥਾ ਟੇਕਿਆ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ

ये भी पढ़ें:- 

Lucknow Mahapanchayat : प्रधानमंत्री अहंकार से ग्रस्त हैं,इसका इलाज लोग करते हैं: किसान नेता योगेंद्र यादव

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *