ਸਾਬਕਾ ਵਿਧਾਇਕ Sukhpal Singh Khaira ਨੇ Money Laundering ਮਾਮਲੇ ਵਿੱਚ ਆਪਣੀ ਸਾਬਕਾ ਵਿਧਾਇਕ Sukhpal Singh Khaira ਨੇ Money Laundering ਮਾਮਲੇ ਵਿੱਚ ਆਪਣੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Sukhpal Singh Khaira

ਸਾਬਕਾ ਵਿਧਾਇਕ Sukhpal Singh Khaira ਨੇ Money Laundering ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ High Court ਦਾ ਦਰਵਾਜ਼ਾ ਖੜਕਾਇਆ

4

AZAD SOCH:-

Chandigarh,(AZAD SOCH NEWS):- ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Former MLA Sukhpal Singh Khaira) ਨੇ ਮਨੀ ਲਾਂਡਰਿੰਗ (Money Laundering) ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ‘ਤੇ ਹਾਈਕੋਰਟ ਨੇ ਈਡੀ (ED) ਨੂੰ ਨੋਟਿਸ ਜਾਰੀ ਕੀਤਾ ਹੈ,ਉਨ੍ਹਾਂ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਜਦੋਂ ਵੀ ਮੈਨੂੰ ਸੰਮਨ ਭੇਜਿਆ ਗਿਆ,ਮੈਂ ਈਡੀ (ED) ਦੇ ਸਾਹਮਣੇ ਪੇਸ਼ ਹੋਇਆ,ਜਦੋਂ ਮੈਂ ਹਾਲ ਹੀ ‘ਚ ਪੇਸ਼ ਹੋਇਆ ਤਾਂ ਮੈਨੂੰ ਗ੍ਰਿਫਤਾਰ ਕਰ ਲਿਆ ਗਿਆ,ਜੋ ਕਿ ਪੂਰੀ ਤਰ੍ਹਾਂ ਗਲਤ ਹੈ।

ALSO READ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ

ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ (Former MLA Sukhpal Singh Khaira) ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ,ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਸਿਆਸੀ ਰੰਜਿਸ਼ ਦੱਸਿਆ,ਦੱਸ ਦੇਈਏ ਕਿ ਈਡੀ (ED) ਨੇ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ,ਸੁਖਪਾਲ ਸਿੰਘ ਖਹਿਰਾ ‘ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ,ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ (Aam Aadmi Party) ‘ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ (Chief Arvind Kejriwal) ਦੇ ਕਹਿਣ ‘ਤੇ ਅਮਰੀਕਾ ਗਏ ਸਨ,ਉਥੇ ਜੋ ਵੀ ਫੰਡ ਇਕੱਠਾ ਹੋਇਆ,ਉਹ ਪਾਰਟੀ ਨੂੰ ਦਿੱਤਾ ਗਿਆ।

ALSO READ:-

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ,ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *