ਬਸਪਾ ਆਗੂ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ (ਆਪ) ਪੰਜਾਬ ’ਚ ਸ਼ਾਮਲ ਬਸਪਾ ਆਗੂ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ (ਆਪ) ਪੰਜਾਬ ’ਚ ਸ਼ਾਮਲ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
BSP leader Sodhi Vikram Singh joins Aam Aadmi Party (AAP) Punjab

ਬਸਪਾ ਆਗੂ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ (ਆਪ) ਪੰਜਾਬ ’ਚ ਸ਼ਾਮਲ

7

AZAD SOCH:-

Chandigarh,(AZAD SOCH NEWS):- ਆਮ ਆਦਮੀ ਪਾਰਟੀ (ਆਪ) ਪੰਜਾਬ (Aam Aadmi Party (AAP) Punjab) ਨੂੰ ਰੂਪਨਗਰ ਜ਼ਿਲੇ ਵਿੱਚ ਉਦੋਂ ਬਲ਼ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ (Bahujan Samaj Party BSP) ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ (Sodhi Vikram Singh Aam Aadmi Party) ਵਿੱਚ ਸ਼ਾਮਲ ਹੋ ਗਏ,ਸੋਢੀ ਵਿਕਰਮ ਸਿੰਘ (Sodhi Vikram Singh) ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸ਼ਮੂਲੀਅਤ ਕੀਤੀ,ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨਾਲ ਸੰਬੰਧਿਤ ਸੋਢੀ ਵਿਕਰਮ ਸਿੰਘ (Sodhi Vikram Singh) ਨੇ 2019 ਦੀਆਂ ਲੋਕ ਸਭਾ ਚੋਣਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ (Bahujan Samaj Party BSP) ਦੇ ਉਮੀਦਵਾਰ ਵਜੋਂ ਚੋਣ ਲੜੀ ਸੀ।

ALSO READ:- ਗੈਂਗਸਟਰਾਂ ਨੂੰ ਗੈਂਗਸਟਰ ਨਹੀਂ ਬਲਕਿ ਸਮਾਜ ਵਿਰੋਧੀ ਗੁੰਡੇ ਸ਼ਬਦ ਨਾਲ ਸਬੋਧਨ ਕਰੋ:ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਅਤੇ ਉਨ੍ਹਾਂ ਕਰੀਬ ਡੇਢ ਲੱਖ ਵੋਟਾਂ ਹਾਸਲ ਕੀਤੀਆਂ ਸਨ,ਜ਼ਿਕਰਯੋਗ ਹੈ ਕਿ ਸੋਢੀ ਵਿਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ਼ ਫਾਊਂਡੇਸ਼ਨ (Sodhi Vikram Singh Sri Anandpur Sahib Heritage Foundation) ਦੇ ਸੰਸਥਾਪਕ ਹਨ ਅਤੇ ਹੋਰ ਵੀ ਸਥਾਨਕ ਸਮਾਜ ਸੇਵੀ ਸੰਗਠਨਾਂ ਦੇ ਮੁੱਢਲੇ ਮੈਂਬਰ ਵੀ ਹਨ,ਇਸ ਤੋਂ ਇਲਾਵਾ ਸੋਢੀ ਵਿਕਰਮ ਸਿੰਘ ਕੌਮਾਂਤਰੀ ਪੱਧਰ ’ਤੇ ਪੋਲੋ ਖਿਡਾਰੀ ਅਤੇ ਅੰਬੈਸਡਰ ਵੀ ਰਹਿ ਚੁੱਕੇ ਹਨ,ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ,ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਪੰਜਾਬ ਦੇ ਨੇਤਾ ਹਰਪਾਲ ਸਿੰਘ ਚੀਮਾ (Punjab leader Harpal Singh Cheema) ਅਤੇ ਹੋਰ ਆਗੂ ਵੀ ਹਾਜ਼ਰ ਸਨ।

ALSO READ:-

Road Accident In Jalandhar: ਜਲੰਧਰ ‘ਚ ਦਰਦਨਾਕ ਸੜਕ ਹਾਦਸਾ,ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਨਵਜੋਤ ਸਿੰਘ ਸਿੱਧੂ ਦਾ ਅੰਮ੍ਰਿਤਸਰ ਦੌਰਾ,East Seat ਤੋਂ ਲੜਨਗੇ ਚੋਣ

ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ‘ਮਿਸ਼ਨ 2022’ ਦਾ ਮੁੱਖ ਮਕਸਦ ਹੁਣ ਤਕ ਰਾਜ ਕਰਨ ਵਾਲੇ ਸਾਰੇ ਰਵਾਇਤੀ ਦਲਾਂ ਨੂੰ ਸੱਤਾ ਤੋਂ ਕਿਨਾਰਾ ਕਰਨਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *