Charanjit Singh Channi ਵੱਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ Charanjit Singh Channi ਵੱਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Charanjit Singh Channi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ ਰਾਣੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

1

AZAD SOCH:-

Chandigarh, 24 November,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਰਾਣਾ ਕੇ.ਪੀ. ਸਿੰਘ (Speaker Rana KP Singh) ਦੀ ਮਾਤਾ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਰੂਪਨਗਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ,ਉਹ 84 ਵਰ੍ਹਿਆਂ ਦੇ ਸਨ ਜੋ ਆਪਣੇ ਪਿੱਛੇ ਇਕ ਪੁੱਤਰ ਅਤੇ ਤਿੰਨ ਧੀਆਂ ਛੱਡ ਗਏ ਹਨ,ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਸ੍ਰੀਮਤੀ ਰਾਜ ਰਾਣੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਮੈਨੂੰ ਡੂੰਘਾ ਦੁੱਖ ਪਹੁੰਚਿਆ ਹੈ ਜੋ ਆਪਣੇ ਪਰਿਵਾਰ ਲਈ ਤਾਕਤ ਅਤੇ ਪ੍ਰੇਰਨਾ ਦਾ ਸਰੋਤ ਸਨ,” ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ,ਦੱਸਣਯੋਗ ਹੈ ਕਿ ਸ੍ਰੀਮਤੀ ਰਾਜ ਰਾਣੀ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬਲਾਕ ਦੇ ਪਿੰਢ ਖਟਾਨਾ ਦੇ ਸਰਪੰਚ ਸਨ ਜਿਨ੍ਹਾਂ ਨੇ ਸਮਾਜ ਸੇਵੀ ਦੇ ਤੌਰ ਉਤੇ ਲੋਕਾਂ ਦੀ ਭਲਾਈ ਅਤੇ ਆਪਣੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਮਿਸਾਲੀ ਯੋਗਦਾਨ ਪਾਇਆ।

ALSO READ:-

Road Accident In Jalandhar: ਜਲੰਧਰ ‘ਚ ਦਰਦਨਾਕ ਸੜਕ ਹਾਦਸਾ,ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਨਵਜੋਤ ਸਿੰਘ ਸਿੱਧੂ ਦਾ ਅੰਮ੍ਰਿਤਸਰ ਦੌਰਾ,East Seat ਤੋਂ ਲੜਨਗੇ ਚੋਣ

ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ‘ਮਿਸ਼ਨ 2022’ ਦਾ ਮੁੱਖ ਮਕਸਦ ਹੁਣ ਤਕ ਰਾਜ ਕਰਨ ਵਾਲੇ ਸਾਰੇ ਰਵਾਇਤੀ ਦਲਾਂ ਨੂੰ ਸੱਤਾ ਤੋਂ ਕਿਨਾਰਾ ਕਰਨਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *