ਪੰਜਾਬ ਦੇ ਸਾਬਕਾ ਮੁੱਖ ਮੰਤਰੀ Capt Amarinder Singh ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ Capt Amarinder Singh ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Former Punjab Chief Minister Capt Amarinder Singh tweeted congratulations to the farmers

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀ ਵਧਾਈ

0

AZAD SOCH:-

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿਲ ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ

ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਕੀਤਾ ਜਾਵੇਗਾ ਪੇਸ਼

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀ ਵਧਾਈ

Chandigarh, 24 November,(AZAD SOCH NEWS):- ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ (Three Agricultural Laws) ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 (Farm Laws Repeal Bill 2021) ਨੂੰ ਮਨਜ਼ੂਰੀ ਦਿੱਤੀ ਗਈ,ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਲਈ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ,ਇਸ ਉਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਨੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ,ਉਨ੍ਹਾਂ ਨੇ ਟਵੀਟ ਕੀਤਾ ਹੈ,ਕਿਸਾਨਾਂ ਨੂੰ ਵਧਾਈਆਂ,ਕੇਂਦਰੀ ਮੰਤਰੀ ਮੰਡਲ (Union Cabinet) ਨੇ ਅੱਜ ਤਿੰਨ ਖੇਤੀ ਕਾਨੂੰਨਾਂ (Three Agricultural Laws) ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ,ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ।

ALSO READ:-

Road Accident In Jalandhar: ਜਲੰਧਰ ‘ਚ ਦਰਦਨਾਕ ਸੜਕ ਹਾਦਸਾ,ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਨਵਜੋਤ ਸਿੰਘ ਸਿੱਧੂ ਦਾ ਅੰਮ੍ਰਿਤਸਰ ਦੌਰਾ,East Seat ਤੋਂ ਲੜਨਗੇ ਚੋਣ

ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ‘ਮਿਸ਼ਨ 2022’ ਦਾ ਮੁੱਖ ਮਕਸਦ ਹੁਣ ਤਕ ਰਾਜ ਕਰਨ ਵਾਲੇ ਸਾਰੇ ਰਵਾਇਤੀ ਦਲਾਂ ਨੂੰ ਸੱਤਾ ਤੋਂ ਕਿਨਾਰਾ ਕਰਨਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *