ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ,ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ,ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ,ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ 'ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ,ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ‘ਚ ਹੋਏ ਸ਼ਾਮਲ

0

AZAD SOCH:-

Moga,(AZAD SOCH NEWS):- ਆਮ ਆਦਮੀ ਪਾਰਟੀ (Aam Aadmi Party) ਨੂੰ ਅੱਜ ਵੱਡਾ ਝਟਕਾ ਲੱਗਾ ਹੈ ਕਿਉਂਕਿ ਰਾਏਕੋਟ (Raikot) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ (MLA Jagtar Singh Jagga) ਕਾਂਗਰਸ (Congress) ‘ਚ ਸ਼ਾਮਲ ਹੋ ਗਏ ਹਨ,ਜਗਤਾਰ ਸਿੰਘ ਜੱਗਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਮੌਜੂਦਗੀ ‘ਚ ਕਾਂਗਰਸ ਦਾ ਪੱਲਾ ਫੜ੍ਹਿਆ,ਇਸ ਮੌਕੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ।

ALSO READ:-

ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ਤੇ ਅਮਨ-ਅਮਾਨ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ-ਰੰਧਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *