ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ,ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ‘ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (Aam Aadmi Party) ਨੂੰ ਅੱਜ ਵੱਡਾ ਝਟਕਾ ਲੱਗਾ ਹੈ ਕਿਉਂਕਿ ਰਾਏਕੋਟ (Raikot) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ (MLA Jagtar Singh Jagga) ਕਾਂਗਰਸ (Congress) ‘ਚ ਸ਼ਾਮਲ ਹੋ ਗਏ ਹਨ