ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ Preneet Kaur ਨੂੰ ਜਾਰੀ ਕੀਤਾ ਨੋਟਿਸ ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ Preneet Kaur ਨੂੰ ਜਾਰੀ ਕੀਤਾ ਨੋਟਿਸ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Congress party issues notice to MP Maharani Preneet Kaur

ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਨੋਟਿਸ

4

AZAD SOCH:-

Chandigarh,(AZAD SOCH NEWS):- ਕਾਂਗਰਸ (Congress) ਵੱਲੋਂ ਆਪਣੀ ਪਾਰਟੀ ਦੀ ਹੀ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ (Member of Parliament Maharani Preneet Kaur) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ,ਇਹ ਨੋਟਿਸ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ (Congress in-charge Harish Chaudhary) ਨੇ ਜਾਰੀ ਕੀਤਾ ਹੈ,ਜਾਣਕਾਰੀ ਅਨੁਸਾਰ ਮਹਾਰਾਣੀ ਪ੍ਰਨੀਤ ਕੌਰ (Maharani Preneet Kaur) ਨੂੰ ਪੁੱਛਿਆ ਗਿਆ ਕਿ ਕੀ ਉਹ ਕੈਪਟਨ ਦੇ ਨਾਲ ਹਨ ਜਾਂ ਕਾਂਗਰਸ ਪਾਰਟੀ ਦੇ ਨਾਲ ਕਿਉਂਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਹੁਣ ਕਾਂਗਰਸ ਛੱਡ ਚੁੱਕੇ ਹਨ।

ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਨੋਟਿਸ
ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਨੋਟਿਸ

ਪਿਛਲੇ ਦਿਨੀਂ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ (Preneet Kaur Capt. Amarinder Singh) ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦੀ ਰਹੀ ਹੈ,ਉਨ੍ਹਾਂ ਕੈਪਟਨ ਨਾਲ ਜਾਣ ਦੀ ਗੱਲ ਕਹੀ ਸੀ,ਇਸੇ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਰੀਬ 2 ਮਹੀਨੇ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ,ਉਸ ਤੋਂ ਬਾਅਦ ਨਵੀਂ ਪਾਰਟੀ ਬਣਾਈ ਗਈ ਹੈ,ਇਸ ਕਰਕੇ ਕਾਂਗਰਸ ਪਾਰਟੀ ਪ੍ਰਨੀਤ ਕੌਰ (Congress Party Preneet Kaur) ਤੋਂ ਜਵਾਬ ਮੰਗ ਰਹੀ ਹੈ।

ALSO READ:- 

ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ਤੇ ਅਮਨ-ਅਮਾਨ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ-ਰੰਧਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *