ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ

ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ

7

AZAD SOCH:-

Amritsar,(AZAD SOCH NEWS):- ਕਿਸਾਨ ਅੰਦੋਲਨ (Peasant Movement) ਸਮਾਪਤ ਹੋਣ ਮਗਰੋਂ ਸੋਮਵਾਰ ਨੂੰ ਚੌਧਰੀ ਰਾਕੇਸ਼ ਟਿਕੈਤ (Chaudhary Rakesh Tikait) ਦਾ ਅੰਮ੍ਰਿਤਸਰ ਪਹੁੰਚਣ ‘ਤੇ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ,ਅੰਦੋਲਨ ਦੀ ਸਫ਼ਲਤਾ ਲਈ ਮੰਗੀਆਂ ਗਈਆਂ ਅਰਦਾਸਾਂ ਦੀ ਪੂਰਤੀ ਲਈ ਕਿਸਾਨ ਅੱਜ ਦੁਪਹਿਰ 1 ਵਜੇ ਹਰਿਮੰਦਰ ਸਾਹਿਬ (Golden Temple) ਮੱਥਾ ਟੇਕਣਗੇ,ਇਸ ਉਪਰੰਤ ਜਲ੍ਹਿਆਂਵਾਲਾ ਬਾਗ (Jallianwala Bagh) ਪਹੁੰਚ ਕੇ ਸ਼ਹੀਦ ਕ੍ਰਾਂਤੀਕਾਰੀਆਂ (Martyred Revolutionaries) ਨੂੰ ਸ਼ਰਧਾਂਜਲੀ ਵੀ ਭੇਂਟ ਕਰਨਗੇ।

ਮੋਰਚਾ ਫ਼ਤਹਿ ਕਰਨ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਦੱਸ ਦੇਈਏ ਕਿ ਪਿਛਲੇ 1 ਸਾਲ ਤੋਂ ਜਿਆਦਾ ਸਮੇਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਨੇ 11 ਦਸੰਬਰ ਤੋਂ ਘਰ ਵਾਪਸੀ ਸ਼ੁਰੂ ਕਰ ਦਿੱਤੀ ਸੀ,11 ਦਸੰਬਰ ਨੂੰ ਕਿਸਾਨਾਂ ਨੇ ਫਤਿਹ ਮਾਰਚ ਸ਼ੁਰੂ ਕੀਤਾ ਸੀ ਜਿਸ ਦੌਰਾਨ ਪੰਜਾਬ ਸਣੇ ਹਰਿਆਣੇ ‘ਚ ਕਿਸਾਨਾਂ ਦਾ ਲੋਕਾਂ ਨੇ ਸ਼ਾਨਦਾਰ ਸਵਾਗਤ ਕੀਤਾ ਸੀ,ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨ ਵਾਪਿਸ ਆਪਣੇ ਪਿੰਡਾਂ ਅਤੇ ਘਰਾਂ ਨੂੰ ਪਰਤ ਰਹੇ ਹਨ,ਵਾਪਸੀ ਤੋਂ ਬਾਅਦ ਕਿਸਾਨ ਜੱਥਬੰਦੀਆਂ ਨੇ 15 ਦਿਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਮੱਥਾ ਟੇਕਣ ਦਾ ਵੀ ਐਲਾਨ ਕੀਤਾ ਸੀ।

ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ
ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *