Miss Universe ਬਣੀ Harnaz Kaur Sandhu ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ Miss Universe ਬਣੀ Harnaz Kaur Sandhu ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Former Chief Minister Capt Amarinder Singh congratulated Harnaz Kaur Sandhu on becoming Miss Universe

ਮਿਸ ਯੂਨੀਵਰਸ ਬਣੀ ਹਰਨਾਜ਼ ਕੌਰ ਸੰਧੂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

10

AZAD SOCH:-

Chandigarh,(AZAD SOCH NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਨੇ ਹਰਨਾਜ਼ ਕੌਰ ਸੰਧੂ (Harnaz Kaur Sandhu) ਨੂੰ ਮਿਸ ਯੂਨੀਵਰਸ 2021 (Miss Universe 2021) ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ ਹੈ,ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਤੁਹਾਡੇ ਆਉਣ ਵਾਲੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ,ਦੱਸ ਦੇਈਏ ਕਿ ਭਾਰਤ ਦੀ ਧੀ ਹਰਨਾਜ਼ ਕੌਰ ਸੰਧੂ (Harnaz Kaur Sandhu) ਨੇ 70ਵੇਂ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ,ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਨੇ 21 ਸਾਲ ਦੇ ਲੰਬੇ ਸਮੇਂ ਬਾਅਦ ਇਹ ਖਿਤਾਬ ਜਿੱਤਿਆ ਹੈ।

70ਵਾਂ ਮਿਸ ਯੂਨੀਵਰਸ (70th Miss Universe) ਮੁਕਾਬਲਾ ਸੋਮਵਾਰ ਸਵੇਰੇ ਇਜ਼ਰਾਈਲ (Israel) ਦੇ ਇਲਾਟ ਵਿੱਚ ਆਯੋਜਿਤ ਕੀਤਾ ਗਿਆ ਸੀ,ਇਸ ਮੁਕਾਬਲੇ ਵਿੱਚ ਭਾਰਤ ਦੀ ਹਰਨਾਜ਼ ਕੌਰ ਸੰਧੂ (Harnaz Kaur Sandhu) ਪਹਿਲਾ ਸਥਾਨ ਹਾਸਲ ਕਰਕੇ ਮਿਸ ਯੂਨੀਵਰਸ 2021 ਬਣ ਗਈ ਹੈ,ਹਰਨਾਜ਼ ਕੌਰ ਸੰਧੂ (Harnaz Kaur Sandhu) ਤੋਂ ਪਹਿਲਾਂ ਇਹ ਖਿਤਾਬ 1994 ਵਿੱਚ ਸੁਸ਼ਮਿਤਾ ਸੇਨ ਅਤੇ 2000 ਵਿੱਚ ਲਾਰਾ ਦੱਤਾ ਨੇ ਜਿੱਤਿਆ ਸੀ,ਭਾਰਤ ਨੇ ਹੁਣ ਤੀਜੀ ਵਾਰ ਇਹ ਖਿਤਾਬ ਜਿੱਤਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *