ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮ

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮ

3

AZAD SOCH:-

CHANDIGARH,(AZAD SOCH NEWS):- ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ (Assembly Elections) ਲਈ ਆਪਣੀਆਂ ਤਿਆਰੀਆਂ ਖਿੱਚ ਲਈਆਂ ਹਨ,ਉਹ ਆਪਣੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਸਿਆਸੀ ਆਗੂਆਂ ਤੇ ਸ਼ਖਸੀਅਤਾਂ ਨੂੰ ਸ਼ਾਮਲ ਕਰਨ ਵਿੱਚ ਲੱਗੇ ਹੋਏ ਹਨ,ਇਸੇ ਲੜੀ ਵਿੱਚ ਆੜ੍ਹਤੀਆ ਐਸੋਸੀਏਸ਼ਨ (Arhatiya Association) ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ (Punjab Mandi Board) ਦੇ ਵਾਈਸ ਚੇਅਰਮੈਨ ਵਿਜੇ ਕਾਲੜਾ (Vice Chairman Vijay Kalra) ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *