ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ, ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ, ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

1

AZAD SOCH:-

Chandigarh,(AZAD SOCH NEWS):- ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿਚ ਇਕੱਠਾ ਕਰਨਾ ਸ਼ੁਰੂ ਕਰ ਦਿਤਾ ਹੈ,ਇਸੇ ਕੜੀ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਤੇ ਮਲੇਰਕੋਟਲਾ (Malerkotla) ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ ਪੰਜਾਬ ਲੋਕ ਕਾਂਗਰਸ (Begum Farzana Alam Punjab Lok Congress) ਵਿਚ ਸ਼ਾਮਲ ਹੋ ਗਏ ਹਨ,ਇਨ੍ਹਾਂ ਦੋਵਾਂ ਆਗੂਆਂ ਦਾ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਪਾਰਟੀ ਵਿਚ ਸਵਾਗਤ ਕੀਤਾ ਗਿਆ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਹਾਜ਼ਰੀ ਵਿਚ ਪੰਜਾਬ ਦੇ ਦੋਵੇਂ ਦਿੱਗਜ ਆਗੂ ਪੰਜਾਬ ਲੋਕ ਕਾਂਗਰਸ (Punjab Lok Congress) ਵਿਚ ਸ਼ਾਮਲ ਹੋ ਗਏ ਹਨ।

ALSO READ:- ਆਮ ਆਦਮੀ ਪਾਰਟੀ ਆਗੂ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਕਾਂਗਰਸ ਚ ਹੋਏ ਸ਼ਾਮਲ

ਪੰਜਾਬ ਲੋਕ ਕਾਂਗਰਸ ਵਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਹੈ, “ਅਮਰੀਕ ਸਿੰਘ ਅਲੀਵਾਲ ਅਤੇ ਬੇਗਮ ਫਰਜ਼ਾਨਾ ਆਲਮ (Amrik Singh Aliwal and Begum Farzana Alam) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨਾਲ ਆਉਣ ਦਾ ਫ਼ੈਸਲਾ ਕੀਤਾ ਹੈ,ਦੋਵਾਂ ਆਗੂਆਂ ਨੇ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ ਹੈ,ਦੱਸ ਦੇਈਏ ਕਿ ਅਮਰੀਕ ਸਿੰਘ ਅਲੀਵਾਲ ਲੁਧਿਆਣਾ (Amrik Singh Aliwal Ludhiana) ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ,ਇਸ ਦੇ ਨਾਲ ਹੀ ਬੇਗਮ ਫਰਜ਼ਾਨਾ ਆਲਮ ਮਲੇਰਕੋਟਲਾ ਤੋਂ ਵਿਧਾਇਕ ਹੋਣ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਰਹਿ ਚੁੱਕੀ ਹੈ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿੱਗਜ ਆਗੂਆਂ ਦੇ ਆਉਣ ਨਾਲ ਪੰਜਾਬ ਲੋਕ ਕਾਂਗਰਸ (Punjab Lok Congress) ਮਜ਼ਬੂਤ ​​ਹੋਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *