ਜਲੰਧਰ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ- ਆਮ ਆਦਮੀ ਪਾਰਟੀ ਦੇ ਸੁਪਰੀਮੋ ਜਲੰਧਰ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ- ਆਮ ਆਦਮੀ ਪਾਰਟੀ ਦੇ ਸੁਪਰੀਮੋ
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Jalandhar International Airport to be built - Aam Aadmi Party supremo Arvind Kejriwal

ਜਲੰਧਰ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ

0

AZAD SOCH:-

Jalandhar,(AZAD SOCH NEWS):- ਬੁੱਧਵਾਰ ਨੂੰ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇੱਕ ਵੱਡਾ ਐਲਾਨ ਕੀਤਾ ਹੈ,ਉਨ੍ਹਾਂ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ, ਤਾਂ ਜਲੰਧਰ (Jalandhar) ‘ਚ ਇੱਕ ਇੰਟਰਨੈਸ਼ਨਲ ਏਅਰਪੋਰਟ (International Airport) ਬਣਾਇਆ ਜਾਵੇਗਾ,ਬੁੱਧਵਾਰ ਨੂੰ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ 2 ਗ੍ਰੰਟੀਆ ਦਿੱਤੀਆਂ ਹਨ, ਜਿਨ੍ਹਾਂ ‘ਚ ਪਹਿਲੀ ਗਰੰਟੀ ਜਲੰਧਰ ‘ਚ ਇੰਟਰਨੈਸ਼ਨਲ ਏਅਰਪੋਰਟ ਬਣਾਉਣਾ ਹੈ, ਜਦਕਿ ਦੂਜੀ ਗਰੰਟੀ ਸਪੋਰਟਸ ਯੂਨੀਵਰਸਿਟੀ (Sports University) ਬਣਾਉਣੀ ਹੈ।

Punjab Lok Congress ਨੇ Barnala, Hoshiarpur ਸਣੇ 6 ਜ਼ਿਲ੍ਹਿਆਂ ‘ਚ ਪ੍ਰਧਾਨ ਕੀਤੇ ਨਿਯੁਕਤ

ਸਪੋਰਟਸ ਇੰਡਸਟਰੀ (Sports Industry) ਨੂੰ ਲੈ ਕੇ ਇੱਕ ਵੱਡਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ ਜਿੱਥੇ ਵੀ ਕ੍ਰਿਕੇਟ ਅਤੇ ਹਾਕੀ ਖੇਡੀ ਜਾਂਦੀ ਹੈ ਉੱਥੇ ਖੇਡ ਦਾ ਸਮਾਨ ਜਲੰਧਰ ਤੋਂ ਜਾਂਦਾ ਹੈ, ਇਸ ਲਈ ਅਸੀਂ ਸਰਕਾਰ ਬਣਨ ‘ਤੇ ਜਲੰਧਰ ‘ਚ ਭਾਰਤ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ (Sports Industry) ਵੀ ਬਣਾਂਵਾਂਗੇ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਬੁੱਧਵਾਰ ਨੂੰ ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਸਨ,ਇਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ,ਪੰਜਾਬ ਪਹੁੰਚਣ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਇਸ ਨੇ ਕਈ ਆਜ਼ਾਦੀ ਘੁਲਾਟੀਆਂ ਨੂੰ ਜਨਮ ਦਿੱਤਾ ਹੈ,ਉਨ੍ਹਾਂ ਦੀ ਯਾਦ ਵਿੱਚ ਇਹ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *