CM Charanjit Singh Channi ਸਰਕਾਰ ਵੱਲੋਂ 229 ਸਕੂਲਾਂ ਨੂੰ Middle ਤੋਂ ਲੈ ਕੇ Senior CM Charanjit Singh Channi ਸਰਕਾਰ ਵੱਲੋਂ 229 ਸਕੂਲਾਂ ਨੂੰ Middle ਤੋਂ ਲੈ ਕੇ Senior
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
CM Charanjit Singh Channi Government announces to make 229 schools from Middle to Senior Secondary

CM Charanjit Singh Channi ਸਰਕਾਰ ਵੱਲੋਂ 229 ਸਕੂਲਾਂ ਨੂੰ Middle ਤੋਂ ਲੈ ਕੇ Senior Secondary ਤੱਕ ਕਰਨ ਦਾ ਐਲਾਨ

2

AZAD SOCH:-

CHANDIGARH,(AZAD SOCH NEWS):- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ (Upgrade) ਕਰਨ ਨੂੰ ਪ੍ਰਵਾਨਗੀ ਦੇ ਦਿੱਤੀ,ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ (Elementary Cchools) ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ (Senior Secondary Schools) ਵਜੋਂ ਅਪਗ੍ਰੇਡ ਕੀਤਾ ਜਾਵੇਗਾ,ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ,ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।

Punjab Cabinet ਵੱਲੋਂ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *