Congress Party ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਨੂੰ ਸਨਮਾਨਿਤ Congress Party ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਨੂੰ ਸਨਮਾਨਿਤ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Congress party to honor three Lok Sabha members for protesting in favor of farmers Sunil Jakhar

ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਨੂੰ ਸਨਮਾਨਿਤ ਕਰੇਗੀ-ਸੁਨੀਲ ਜਾਖੜ

3

AZAD SOCH:-

Chandigarh, 15 December 2021,(AZAD SOCH NEWS):- ਕਾਂਗਰਸ ਆਗੂ ਸੁਨੀਲ ਜਾਖੜ (Congress Leader Sunil Jakhar) ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਨਾਲ ਇਕਮੁੱਠਤਾ ਵਿਚ ਜੰਤਰ ਮੰਤਰ ਦਿੱਲੀ (Jantar Mantar Delhi) ਵਿਖੇ ਇਕ ਸਾਲ ਤੋਂ ਵੱਧ ਸਮਾਂ ਧਰਨੇ ਤੇ ਬੈਠੇ ਕਾਂਗਰਸ ਦੇ ਤਿੰਨ ਯੋਧਿਆਂ ਨੂੰ ਸਨਮਾਨਿਤ ਕਰਨ ਲਈ ਵਿਚਾਰਾਂ ਕਰਕੇ ਅੰਤਿਮ ਰੂਪ ਦਿੱਤਾ ਜਾਵੇਗਾ,ਜਿਸ ਵਿਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਤੇ ਰਾਜਵੀਰ ਸਿੰਘ ਔਜਲਾ ਸ਼ਾਮਲ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *