Cricketer Harbhajan Singh ਦੇ ਕਾਂਗਰਸ ‘ਚ ਸ਼ਾਮਲ ਹੋਣ ਦੀ ਚਰਚਾ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਗਰਮ

ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ (Famous Cricketer Harbhajan Singh) ਦੇ ਰਾਜਨੀਤੀ ਵਿੱਚ ਆਉਣ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ,ਇਸ ਵਾਰ ਭੱਜੀ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ