ਪੰਜਾਬ ਕਾਂਗਰਸ ਪ੍ਰਧਾਨ ਨਵੋਜਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਸ਼ਹਿਰੀ ਇਲਾਕਿਆਂ ਵਿੱਚ ਲੇਬਰ ਰੁਜ਼ਗਾਰ ਗਾਰੰਟੀ ਯੋਜਨਾ ਲਿਆਉਂਦੀ ਜਾਵੇਗੀ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ,ਇਸ ਦੌਰਾਨ ਉਨ੍ਹਾਂ ਨੇ ਮਨਰੇਗਾ ਦੀ ਤਰਜ਼ ‘ਤੇ ਰੁਜ਼ਗਾਰ ਦੇਣ ਦੀ ਗਰੰਟੀ ਦਿੱਤੀ,ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਵਿੱਚ ਮਜ਼ਦੂਰਾਂ