CHANDIGARH,(AZAD SOCH NEWS):- ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਸਹੋਤਾ (Iqbal Preet Sahota) ਦੀ ਥਾਂ ਵਿਜੀਲੈਂਸ ਚੀਫ਼ ਸਿਧਾਰਥ ਚਟੋਪਾਧਿਆਇਆ (Vigilance Chief Siddharth Chattopadhyaya) ਨੂੰ ਪੰਜਾਬ ਦਾ ਨਵਾਂ ਡੀ ਜੀ ਪੀ (NEW DGP) ਲਾ ਦਿੱਤਾ ਹੈ,ਉਨ੍ਹਾਂ ਨੂੰ ਇਹ ਚਾਰਜ ਐਡੀਸ਼ਨਲ (Additional Charge) ਵਜੋਂ ਉਸੇ ਤਰ੍ਹਾਂ ਦਿੱਤਾ ਗਿਆ ਹੈ,ਜਿਵੇਂ ਇਕਬਾਲ ਪ੍ਰੀਤ ਸਹੋਤਾ ਨੂੰ ਦਿੱਤਾ ਸੀ।

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow