ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਦੀ ਤਸਵੀਰ ਜਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਦੀ ਤਸਵੀਰ ਜਾਰੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Picture of person attempting indecency released at Sri Darbar Sahib

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਦੀ ਤਸਵੀਰ ਜਾਰੀ

7

AZAD SOCH:-

Chandigarh,(AZAD SOCH NEWS):- ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਪੁਲਿਸ ਨੇ ਜਾਰੀ ਕਰ ਦਿੱਤੀ ਹੈ,ਕੱਲ੍ਹ ਸ਼ਾਮ ਇਸ ਸ਼ਖਸ ਨੇ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਮਗਰੋਂ ਐਸਜੀਪੀਸੀ ਟਾਸਕ ਫੋਰਸ (SGPC Task Force) ਨੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਤੇ ਗੁੱਸੇ ਵਿੱਚ ਆਏ ਲੋਕਾਂ ਨੇ ਉਸ ਨੂੰ ਕੁੱਟ-ਕੁੱਟ ਮਾਰ ਦਿੱਤਾ,ਫਿਲਹਾਲ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਹੈ, ਜਿਸ ਤੋਂ ਦੋ ਦਿਨਾਂ ਅੰਦਰ ਰਿਪੋਰਟ ਮੰਗੀ ਗਈ ਹੈ,ਉਧਰ ਅੱਜ ਕਪੂਰਥਲਾ (Kapurthala) ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ,ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ (Gurdwara Sahib of village Nizampur) ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਵੀ ਮੌਕੇ ‘ਤੇ ਕਾਬੂ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਉਤਾਰਿਆ ਗਿਆ ਮੌਤ ਦੇ ਘਾਟ
ਸਿੱਖਾਂ ਦੇ ਸਰਬਉੱਚ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ’ਚ ਬੇਅਦਬੀ ਦੀ ਘਟਨਾ ਮਗਰੋਂ ਪੰਜਾਬ ‘ਚ High Alert; ਖੁਫੀਆ ਏਜੰਸੀਆਂ ਚੌਕਸ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *