ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ

6

AZAD SOCH:-

ਚੰਡੀਗੜ੍ਹ, 22 ਦਸੰਬਰ,(AZAD SOCH NEWS):- ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ,ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ।

ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ,ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *