NEW DELHI,(AZAD SOCH NEWS):- ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦੇ ਘਰ ਪਹੁੰਚੇ,ਜਿਥੇ ਉਨ੍ਹਾਂ ਦਾ ਸਿਰਸਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ,ਅਮਿਤ ਸ਼ਾਹ ਨੇ ਸਿਰਸਾ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ,ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਵੀ ਇਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ ਅਤੇ ਲਿਖਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅੱਜ ਸਾਡੀ ਰਿਹਾਇਸ਼ ‘ਤੇ ਪੁੱਜੇ ਹਨ, ਜੋ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ,ਸ਼ਾਹ ਦੀ ਸਾਦਗੀ ਅਤੇ ਨਿਮਰਤਾ ਦਿਲ ਨੂੰ ਛੂਹਣ ਵਾਲੀ ਹੈ,ਸਾਡੇ ਸਾਰਿਆਂ ਲਈ ਇਹ ਸਮਾਂ ਬਹੁਤ ਹੀ ਯਾਦਗਾਰੀ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow