VK Bhwara Is New Punjab DGP: ਵੀਕੇ ਭੰਵਰਾ ਬਣੇ ਪੰਜਾਬ ਦੇ ਨਵੇਂ ਡੀਜੀਪੀ VK Bhwara Is New Punjab DGP: ਵੀਕੇ ਭੰਵਰਾ ਬਣੇ ਪੰਜਾਬ ਦੇ ਨਵੇਂ ਡੀਜੀਪੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
VK Bhwara Is New Punjab DGP: VK Bhwara is the new DGP of Punjab

VK Bhwara Is New Punjab DGP: ਵੀਕੇ ਭੰਵਰਾ ਬਣੇ ਪੰਜਾਬ ਦੇ ਨਵੇਂ ਡੀਜੀਪੀ

6

AZAD SOCH:-

CHANDIGARH,(AZAD SOCH NEWS):- VK Bhwara is new Punjab DGP: 1987 ਬੈਚ ਦੇ ਅਧਿਕਾਰੀ ਵੀਰੇਸ਼ ਕੁਮਾਰ ਭਵਰਾ ਨੂੰ ਅੱਜ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ,ਪੰਜਾਬ ਸਰਕਾਰ ਨੇ UPSC ਦੇ ਪੈਨਲ ਤੋਂ ਪੰਜਾਬ ਦਾ ਨਵਾਂ ਡੀਜੀਪੀ (New DGP) ਨਿਯੁਕਤ ਕੀਤਾ ਹੈ ਅਤੇ ਵੀਕੇ ਭਵਰਾਸਿਧਾਰਥ ਚਟੋਪਾਧਿਆਏ ਦੀ ਥਾਂ ਲੈਣਗੇ,ਇਸ ਤੋਂ ਪਹਿਲਾਂ 1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ (Siddharth Chattopadhyay) ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਸੀ,ਮਿਲੀ ਜਾਣਕਾਰੀ ਅਨੁਸਾਰ ਇਸ ਅਹੁਦੇ ਲਈ ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇ ਆਈਪੀਐੱਸ (IPS) ਅਧਿਕਾਰੀ ਦਿਨਕਰ ਗੁਪਤਾ, ਦੂਜੇ ਨੰਬਰ ’ਤੇ ਵੀਰੇਸ਼ ਕੁਮਾਰ ਭਾਵੜਾ ਤੇ ਤੀਜੇ ਨੰਬਰ ’ਤੇ 1988 ਬੈਚ ਦੇ ਪ੍ਰਬੋਧ ਕੁਮਾਰ ਦਾ ਨਾਂ ਸੀ।

ਯੂਪੀਐੱਸਸੀ (UPSC) ਵਲੋਂ ਡੀਜੀਪੀ (DGP) ਦੀ ਕੱਟ ਆਫ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਡੀਜੀਪੀ (DGP Sidharth Chattopadhyay DGP) ਦੀ ਦੌੜ ਤੋਂ ਬਾਹਰ ਹੋ ਗਏ ਹਨ,ਦੱਸਣਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਯੂਪੀਐੱਸਸੀ (UPSC) ਦੀ ਮੀਟਿੰਗ ’ਚ ਪੰਜਾਬ ਸਰਕਾਰ ਵੱਲੋਂ ਡੀਜੀਪੀ (DGP) ਲਈ ਕੱਟ ਆਫ਼ ਡੇਟ 30 ਸਤੰਬਰ ਮੰਨਣ ਦੀ ਦਲੀਲ ਦਿੱਤੀ ਗਈ ਅਤੇ ਕਿਹਾ ਕਿ ਸਰਕਾਰ ਨੇ ਡੀਜੀਪੀ ਲਈ ਪੈਨਲ 30 ਸਤੰਬਰ ਨੂੰ ਭੇਜ ਦਿੱਤਾ ਸੀ ਪਰ ਯੂਪੀਐੱਸਸੀ (UPSC) ਨੇ ਮੁੜ ਸਾਫ਼ ਕਰ ਦਿੱਤਾ ਕਿ 30 ਸਤੰਬਰ ਨੂੰ ਉਦੋਂ ਦੇ ਡੀਜੀਪੀ ਦਿਨਕਰ ਗੁਪਤਾ ਕੈਜ਼ੂਅਲ (DGP Dinkar Gupta Casual) ਛੁੱਟੀ ’ਤੇ ਸਨ,ਉਨ੍ਹਾਂ ਨੂੰ ਚਾਰ ਅਕਤੂਬਰ ਨੂੰ ਅਹੁਦੇ ਤੋਂ ਹਟਾਇਆ ਗਿਆ,ਅਜਿਹੇ ’ਚ ਕੱਟ ਆਫ਼ ਡੇਟ 5 ਅਕਤੂਬਰ ਬਣਦੀ ਹੈ।

Election Commission ਅੱਜ Punjab,U.P ਸਣੇ 5 ਰਾਜਾਂ ‘ਚ Assembly Elections ਲਈ ਤਰੀਕਾਂ ਦਾ ਕਰੇਗਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *