ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ

ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ

0

AZAD SOCH:-

CHANDIGARH,(AZAD SOCH NEWS):- ਪੰਜਾਬ ਵਿਚ ਕੋਰੋਨਾ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ,ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ,ਆਏ ਦਿਨ ਕਈ ਨੇਤਾ ਤੇ ਅਧਿਕਾਰੀ ਕੋਰੋਨਾ ਦੇ ਸੰਪਰਕ ਵਿਚ ਆ ਰਹੇ ਹਨ,ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਕੋਰੋਨਾ ਪਾਜੀਟਿਵ (Punjab Chief Election Commissioner Karuna Raju Corona Positive) ਪਾਏ ਗਏ ਹਨ,ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਹੀ ਆਈਸੋਲੇਟ (Isolate) ਕੀਤਾ ਹੈ ਤੇ ਉਹ ਕੋਵਿਡ ਪ੍ਰੋਟੋਕਾਲ (Covid Protocol) ਮੁਤਾਬਕ ਸਾਰੀਆਂ ਸਾਵਧਾਨੀਆਂ ਵਰਤ ਰਹੇ ਹਨ,ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ‘ਚ ਸੰਪਰਕ ਵਿਚ ਆਏ ਲੋਕਾਂ ਨੂੰ ਕੋਵਿਡ ਟੈਸਟ (Covid Test) ਕਰਵਾਉਣ ਤੇ ਧਿਆਨ ਰੱਖਣ ਦੀ ਅਪੀਲ ਕੀਤੀ ਹੈ।

देश में एक दिन में 1.41 लाख से ज्यादा नए कोरोना केस (LAST DATE NEWS :- (09.01.2022)

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow

Leave a Reply

Your email address will not be published. Required fields are marked *