ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ,ਟਵੀਟ ਕਰ ਜਾਣਕਾਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ,ਟਵੀਟ ਕਰ ਜਾਣਕਾਰੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Former Punjab Chief Minister Capt Amarinder Singh also shared information about the incident

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ,ਟਵੀਟ ਕਰ ਜਾਣਕਾਰੀ ਵੀ ਸਾਂਝੀ ਕੀਤੀ

0

AZAD SOCH:-

PATIALA,(AZAD SOCH NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕੋਰੋਨਾ ਹੋ ਗਿਆ ਹੈ,ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਹੈ,ਉਨ੍ਹਾਂ ਨੇ ਟਵੀਟ ਕੀਤਾ ਕਿ, “ਮੈਂ ਹਲਕੇ ਲੱਛਣਾਂ ਦੇ ਨਾਲ ਕੋਵਿਡ-19 ਲਈ ਸਕਾਰਾਤਮਕ ਟੈਸਟ ਕੀਤਾ ਹੈ,ਮੈ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ ਅਤੇ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਟੈਸਟ ਕਰਵਾਉਣ।

”ਇਸ ਤੋਂ ਪਹਿਲਾ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਸੀ,ਉਨ੍ਹਾਂ ਨੇ ਟਵੀਟ ਕਰ ਕਿਹਾ ਸੀ ਕਿ, ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਹਲਕੇ ਲੱਛਣਾਂ ਦੇ ਨਾਲ ਕੋਵਿਡ-19 (Covid-19) ਲਈ ਕੋਰੋਨਾ ਪੌਜੇਟਿਵ (Corona Positive) ਪਾਏ ਗਏ ਹਨ,ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ,ਉਹ ਠੀਕ ਹੋ ਰਹੇ ਹਨ ਤੇ ਅਗਲੇ ਦੋ ਦਿਨਾਂ ਵਿੱਚ ਇਕਾਂਤਵਾਸ ਤੋਂ ਬਾਹਰ ਆ ਜਾਣਗੇ,” ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ, ਭਾਰਤ ਵਿੱਚ ਕੋਵਿਡ-19 (Covid-19) ਦੇ 1,94,720 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 442 ਮੌਤਾਂ ਦਰਜ ਕੀਤੀਆਂ ਗਈਆਂ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *