New Jersey State Senate 'ਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ New Jersey State Senate 'ਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
New Jersey State Senate passes resolution on 1984 Sikh Genocide

ਨਿਊਜਰਸੀ ਸਟੇਟ ਸੈਨੇਟ ‘ਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ

0

AZAD SOCH:-

New Jersey,(AZAD SOCH NEWS):- ਸਿੱਖਾਂ ਲਈ ਅੱਜ ਵੱਡੀ ਖਬਰ ਸਾਹਮਣੇ ਆਈ ਹੈ,ਦਰਅਸਲ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (Sikh Coordination Committee East Coast), ਸਿੱਖ ਕਾਕਸ (Sikh Caucus) ਦੇ ਯਤਨਾਂ ਅਤੇ ਨਿਊਜਰਸੀ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਨਿਊਜਰਸੀ ਸਟੇਟ ਸੈਨੇਟ (New Jersey State Senate) ਵਿਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ ਕੀਤਾ ਗਿਆ ਕਿਉਂਕਿ  ਉਹਨਾਂ ਉੱਤੇ ਕਾਫ਼ੀ ਦਬਾਅ ਪਾਇਆ ਜਾ ਰਿਹਾ ਸੀ,ਉੱਥੋਂ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਇਸ ਦੀ ਲਗਾਤਾਰ ਮੰਗ ਕਰ ਰਹੀਆਂ ਸਨ,ਇਹ ਸਿੱਖ ਕੌਮ ਲਈ ਵੱਡੀ ਪ੍ਰਾਪਤੀ ਹੈ,ਇਹ ਜਾਣਕਾਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (Sikh Coordination Committee East Coast) ਦੇ ਚੇਅਰਮੈਨ ਹਿੰਮਤ ਸਿੰਘ ਅਤੇ ਵਰਲਡ ਸਿੱਖ ਪਾਰਲੀਮੈਂਟ (World Sikh Parliament) ਦੇ ਕੋਆਰਡੀਨੇਟਰ (Coordinator) ਨੇ ਸਾਂਝੀ ਕੀਤੀ ਹੈ,ਇਸ ਮਾਨਤਾ ਲਈ ਸਿੱਖਾਂ ਨੇ ਨਿਊਜਰਸੀ ਸਟੇਟ (New Jersey State) ਦਾ ਧੰਨਵਾਦ ਵੀ ਕੀਤਾ ਹੈ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *