Punjab Elections 2022: ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ Punjab Elections 2022: ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Elections 2022 United Social Front releases first list of candidates

Punjab Elections 2022: ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

0

AZAD SOCH:-

CHANDIGARH,(AZAD SOCH NEWS):- Punjab Elections 2022: ਪੰਜਾਬ ‘ਚ ਅਗਲੇ ਮਹੀਨੇ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ,ਇਸ ਵਾਰ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ ਕਿਸਾਨ ਆਗੂ ਵੀ ਚੋਣ ਮੈਦਾਨ ‘ਚ ਨਿੱਤਰੇ ਹਨ,ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਪਾਰਟੀ (United Kisan Morcha Party) ਨੇ ਵੀ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ,ਇਸ ਦੌਰਾਨ ਵੱਡੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer Leader Balbir Singh Rajewal) ਸਮਰਾਲਾ ਸੀਟ ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਵੱਜੋਂ ਚੋਣ ਮੈਦਾਨ ‘ਚ ਉੱਤਰਣ ਜਾ ਰਹੇ ਹਨ,ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਖਡੂਰ ਸਾਹਿਬ ਤੋਂ ਹਰਜਿੰਦਰ ਸਿੰਘ ਟੰਡਨ, ਜੈਤੋਂ ਤੋਂ ਰਮਨਦੀਪ ਸਿੰਘ, ਫਿਲੌਰ ਤੋਂ ਅਜੇ ਕੁਮਾਰ, ਕਾਦੀਆਂ ਤੋਂ ਬਲਰਾਜ ਸਿੰਘ, ਤਰਨਤਾਰਨ ਤੋਂ ਡਾ. ਸੁਖਮਨਦੀਪ ਸਿੰਘ ਢਿੱਲੋਂ, ਕਰਤਾਰਪੁਰ ਤੋਂ ਰਾਜੇਸ਼ ਕੁਮਾਰ, ਘਨੌਰ ਤੋਂ ਪ੍ਰੇਮ ਸਿੰਘ ਭੰਗੂ, ਮੋਹਾਲੀ ਤੋਂ ਰਵਨੀਤ ਸਿੰਘ ਬਰਾੜ ਅਤੇ ਮੋਗਾ ਤੋਂ ਨਵਦੀਪ ਸੰਘਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ,ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ,ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਸੂਬਿਆਂ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ!ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ,14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ,ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ ਸੁਰੂ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *