ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ 'ਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ 'ਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ 'ਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ ‘ਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ

0

AZAD SOCH:-

Chandigarh,(AZAD SOCH NEWS):-  ਬੀਤੇ ਦਿਨੀ ਪੰਜਾਬ ਫੇਰੀ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ਾਲੀ ਹੀ ਵਾਪਸ ਦਿੱਲੀ ਮੁੜਨਾ ਪਿਆ ਅਤੇ ਇਸ ਦੌਰਾਨ ਉਨ੍ਹਾਂ ਨੂੰ ਬਠਿੰਡਾ ਤੋਂ ਫਿਰੋਜ਼ਪੁਰ ਆਉਂਦੇ ਸਮੇਂ ਰਸਤੇ ਵਿਚ ਪਿਆਰੇਆਣਾ ਫਲਾਈਓਵਰ ‘ਤੇ ਕਰੀਬ 20 ਮਿੰਟ ਲਈ ਰੁਕਣਾ ਵੀ ਪਿਆ ਸੀ,ਇਸ ਮਾਮਲਾ ਲਗਾਤਾਰ ਸੁਰਖੀਆਂ ਵਿਚ ਹੈ ਅਤੇ ਭਾਰਤੀ ਜਨਤਾ ਪਾਰਟੀ ਅਤੇ ਵਿਰੋਧੀ ਪਾਰਟੀਆਂ ਵਲੋਂ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ,ਇਸ ਬਾਰੇ ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦਾ ਬਿਆਨ ਸਾਹਮਣੇ ਆਇਆ ਹੈ।

ਖੁਸ਼ੀ ਸ਼ਰਮਾ ਸਟੂਡੈਂਟ ਅੰਬੈਸਡਰ,ਕ੍ਰਿਏਟਿਵ ਰਾਈਟਿੰਗ ਅਤੇ ਰਿਸਰਚ ਨਿਯੁਕਤ ਕੀਤਾ ਗਿਆ

ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ, ”ਪ੍ਰਧਾਨ ਮੰਤਰੀ ਦੀ ਸੁਰੱਖਿਆ ਬਾਰੇ ਮੈਨੂੰ ਤੇ ਮੁੱਖ ਮੰਤਰੀ ਨੂੰ ਜਾਣਕਾਰੀ ਨਹੀਂ ਸੀ। ਸਮੀਖਿਆ ਮੀਟਿੰਗ ‘ਚ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨਹੀਂ ਬੈਠਦੇ,ਮੀਟਿੰਗ ‘ਚ SPG, ਪੰਜਾਬ ਪੁਲਿਸ ਅਤੇ IB ਦੇ ਅਧਿਕਾਰੀ ਬੈਠਦੇ ਹਨ,ਜੇਕਰ ਮੈਨੂੰ ਪੁੱਛਿਆ ਹੁੰਦਾ ਤਾਂ ਮੈਂ PM ਦੇ ਕਾਫ਼ਲੇ ਨੂੰ ਕਦੇ ਵੀ ਸੜਕੀ ਮਾਰਗ ਰਾਹੀਂ ਆਉਣ ਦੀ ਇਜਾਜ਼ਤ ਨਹੀਂ ਦੇਣੀ ਸੀ,ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਸੂਬਾ ਸਰਕਾਰ ਵਲੋਂ ਦੋ ਮੈਂਬਰੀ ਕਮੇਟੀ ਵੀ ਬਣਾਈ ਗਈ ਸੀ ਅਤੇ ਕੇਂਦਰ ਵਲੋਂ ਵੀ ਜਾਂਚ ਟੀਮਾਂ ਪੰਜਾਬ ਆਈਆਂ ਸਨ ਪਰ ਹੁਣ ਮਾਮਲਾ ਸੁਪ੍ਰੀਮ ਕੋਰਟ (Supreme Court) ਵਿਚ ਪਹੁੰਚਣ ਤੋਂ ਬਾਅਦ ਇੱਕ ਵੱਖਰੀ ਕਮੇਟੀ ਬਣਾਈ ਗਈ ਹੈ ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *