ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਕੀਤੇ ਰੱਦ ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਕੀਤੇ ਰੱਦ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਕੀਤੇ ਰੱਦ

ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਕੀਤੇ ਰੱਦ

1

AZAD SOCH:-

AZAD SOCH NEWS:- ਪੂਰੇ ਦੇਸ਼ ਦੇ ਨਾਲ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ,ਇਸ ਦੇ ਚੱਲਦਿਆਂ ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਸ਼ਰਧਾਲੂਆਂ ਦੀਆਂ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਆਪਣੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੇ ਹਨ,ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਕੋਰੋਨਾ ਗਾਈਡਲਾਈਨਸ (Corona Guidelines) ਦੀ ਪਾਲਣਾ ਕਰਦੇ ਹੋਏ ਸਤਸਿੰਗ ਸ਼ੁਰੂ ਕੀਤੇ ਗਏ ਸਨ,ਪਰ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਉਛਾਲ ਆਉਣ ਕਰਕੇ ਇਹ ਫੈਸਲਾ ਲੈਣਾ ਪਿਆ,ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਦੇ ਬੀਤੇ 24 ਘੰਟਿਆਂ ਦੌਰਾਨ 6500 ਨਵੇਂ ਮਾਮਲੇ ਸਾਹਮਣੇ ਆਏ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੁੱਗਾ ਪੀਰ ਬਾਰੇ ਅਪਮਾਨਜਨਕ ਸ਼ਬਦ ਬੋਲਣ ‘ਤੇ ਭੜਕੇ ਰਾਜਪੂਤ

ਉਥੇ ਹੀ 10 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ,ਉਥੇ ਹੀ ਪੂਰੇ ਦੇਸ਼ ਭਰ ਵਿੱਚ ਕੋਵਿਡ-19 (Covid-19) ਦੇ 2,47,417 ਨਵੇਂ ਮਾਮਲੇ ਦਰਜ ਕੀਤੇ ਗਏ ਹਨ,ਜਦਕਿ ਪਿਛਲੇ 24 ਘੰਟਿਆਂ ਦੌਰਾਨ 380 ਮਰੀਜ਼ਾਂ ਦੀ ਮੌਤ ਹੋਈ ਹੈ,ਮੌਤ ਦੇ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਣ ਨਾਲ ਮਰਨ ਵਾਲਿਆਂ ਦੀ ਗਿਣਤੀ 4,85,035 ਹੋ ਗਈ ਹੈ,ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਵਾਇਰਸ (Corona Virus) ਦੇ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ ਵੱਧ ਕੇ 11.17 ਲੱਖ ਹੋ ਗਈ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *