ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਮਗਰੋਂ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ (Assembly Elections) ਦੇ ਐਲਾਨ ਹੋਣ ਮਗਰੋਂ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ ਹੈ