PM ਮੋਦੀ ਨੇ ਪੰਜਾਬ ‘ਚ ‘ਆਮ ਆਦਮੀ ਪਾਰਟੀ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ,ਬੋਲੇ-‘ਹਰ ਤਰ੍ਹਾਂ ਤੋਂ PM ਮੋਦੀ ਨੇ ਪੰਜਾਬ ‘ਚ ‘ਆਮ ਆਦਮੀ ਪਾਰਟੀ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ,ਬੋਲੇ-‘ਹਰ ਤਰ੍ਹਾਂ ਤੋਂ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
PM Modi congratulates Aam Aadmi Party on its landslide victory in Punjab

PM ਮੋਦੀ ਨੇ ਪੰਜਾਬ ‘ਚ ‘ਆਮ ਆਦਮੀ ਪਾਰਟੀ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ,ਬੋਲੇ-‘ਹਰ ਤਰ੍ਹਾਂ ਤੋਂ ਸਹਿਯੋਗ ਕਰਾਂਗੇ’

4

AZAD SOCH:-

NEW DELHI,(AZAD SOCH NEWS):- ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party In Punjab) ਨੇ ਅੱਜ ਹੂੰਝਾਫ਼ੇਰ ਜਿੱਤ ਹਾਸਲ ਕੀਤੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ‘ਚ ਵੱਡੀ ਜਿੱਤ ਲਈ ਵਧਾਈ ਦਿੱਤੀ ਹੈ,ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਮੈਂ ‘ਆਪ’ ਨੂੰ ਪੰਜਾਬ ਚੋਣਾਂ ‘ਚ ਜਿੱਤ ਲਈ ਵਧਾਈ ਦੇਣਾ ਚਾਹਾਂਗਾ,ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ।”

Punjab Result 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਨੂੰ ਜਿੱਤ ਦੀ ਦਿੱਤੀ ਵਧਾਈ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਦਰਜ ਹਾਸਲ ਕੀਤੀ ਹੈ,ਉਥੇ ਹੀ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ,ਬੀਜਪੀ ਨੂੰ ਦੋ, ਅਕਾਲੀ ਦਲ ਨੂੰ 3 ਜਦਕਿ ਬਸਪਾ ਤੇ ਆਜ਼ਾਦ ਉਮੀਦਵਾਰਾਂ ਨੂੰ ਇੱਕ-ਇੱਕ ਸੀਟ ਮਿਲੀ ਹੈ,ਜ਼ਿਕਰਯੋਗ ਹੈ ਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਜਾ ਰਹੀ ਹੈ, ਦੂਜੇ ਪਾਸੇ ਬਾਕੀ ਚਾਰੇ ਰਾਜਾਂ ਉਤਰਾਖੰਡ, ਯੂਪੀ, ਗੋਆ ਤੇ ਮਨੀਪੁਰ ਵਿੱਚ ਬੀਜੇਪੀ ਦੀ ਸਰਕਾਰ ਬਣੇਗੀ,ਚਾਰ ਰਾਜਾਂ ਵਿੱਚ ਬੀਜੇਪੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2022 ਦੇ ਨਤੀਜਿਆਂ ਨੇ 2024 ਦੇ ਨਤੀਜੇ ਤੈਅ ਕਰ ਦਿੱਤੇ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *