18 ਮਈ ਨੂੰ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਲੀ ਕੈਬਨਿਟ ਮੀਟਿੰਗ 18 ਮਈ ਨੂੰ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਲੀ ਕੈਬਨਿਟ ਮੀਟਿੰਗ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
The next cabinet meeting of Chief Minister Bhagwant Mann will be held on May 18

18 ਮਈ ਨੂੰ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਲੀ ਕੈਬਨਿਟ ਮੀਟਿੰਗ

5

AZAD SOCH:-

CHANDIGARH,(AZAD SOCH NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਦੀ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਵੇਰੇ 11 ਵਜੇ ਹੋਵੇਗੀ,ਆਪਣੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਕੱਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *