ਡੇਰਾ ਸਿਰਸਾ ਮੁਖੀ ਨੂੰ ਦੋ ਬੇਅਦਬੀ ਕੇਸਾਂ ਵਿਚ ਜ਼ਮਾਨਤ ਮਿਲੀ AZAD SOCH ਡੇਰਾ ਸਿਰਸਾ ਮੁਖੀ ਨੂੰ ਦੋ ਬੇਅਦਬੀ ਕੇਸਾਂ ਵਿਚ ਜ਼ਮਾਨਤ ਮਿਲੀ AZAD SOCH
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Dera Sirsa chief granted bail in two contempt cases

ਡੇਰਾ ਸਿਰਸਾ ਮੁਖੀ ਨੂੰ ਦੋ ਬੇਅਦਬੀ ਕੇਸਾਂ ਵਿਚ ਜ਼ਮਾਨਤ ਮਿਲੀ

1

AZAD SOCH:-

Faridkot, May 14, 2022,(AZAD SOCH NEWS):-   ਇੱਥੋਂ ਦੀ ਇਕ ਅਦਾਲਤ ਨੇ 2015 ਦੇ ਦੋ ਬੇਅਦਬੀ ਮਾਮਲਿਆਂ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ਮਾਨਤ ਦੇ ਦਿੱਤੀ ਹੈ,ਇਹ ਕੇਸ ਬਰਗਾੜੀ ਵਿਚ ਮਾੜੀ ਸ਼ਬਦਾਵਲੀ ਵਾਲੇ ਪੋਸਟ ਲਾਉਣ ਤੇ ਗੁਰਦੁਆਰਾ ਸਾਹਿਬ (Gurdwara Sahib) ਦੇ ਬਾਹਰ ਗੁਰੂ ਗ੍ਰੰਥ ਸਾਹਿਬ (Guru Granth Sahib Ji) ਦੇ ਸਰੂਪ ਦੇ ਅੰਗ ਖਿਲਾਰਨ ਨਾਲ ਸੰਬੰਧਤ ਹਨ,ਦੋ ਕੇਸਾਂ ਵਿਚ ਜ਼ਮਾਨਤਾ ਮਿਲਣ ਨਾਲ ਹੁਣ ਰਾਮ ਰਹੀਮ ਨੂੰ ਬੇਅਦਬੀ ਨਾਲ ਸਬੰਧਿਤ ਤਿੰਨਾਂ ਕੇਸਾਂ ਵਿਚ ਜ਼ਮਾਨਤ ਮਿਲ ਗਈ ਹੈ,ਡੇਰਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *