ਹੁਸ਼ਿਆਰਪੁਰ ਵਿਖੇ 6 ਸਾਲਾ ਬੱਚੇ ਦੇ ਬੋਰਵੈਲ 'ਚ ਡਿੱਗਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਹੁਸ਼ਿਆਰਪੁਰ ਵਿਖੇ 6 ਸਾਲਾ ਬੱਚੇ ਦੇ ਬੋਰਵੈਲ 'ਚ ਡਿੱਗਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
CM Bhagwant Mann tweets about 6-year-old boy falling into borewell in Hoshiarpur

ਹੁਸ਼ਿਆਰਪੁਰ ਵਿਖੇ 6 ਸਾਲਾ ਬੱਚੇ ਦੇ ਬੋਰਵੈਲ ‘ਚ ਡਿੱਗਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

3

AZAD SOCH:-

Chandigarh,(AZAD SOCH NEWS):-  ਹੁਸ਼ਿਆਰਪੁਰ ਵਿਖੇ ਵੱਡਾ ਹਾਦਸਾ ਵਾਪਰਿਆ ਹੈ,ਅਸਲ ਵਿਚ ਉਥੇ ਇੱਕ ਬੋਰਵੈੱਲ ‘ਚ 6 ਸਾਲਾ ਬੱਚਾ ਰਿਤਿਕ ਡਿੱਗ ਗਿਆ ਹੈ,ਜਿਸ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ,ਇਸ ਬਾਰੇ ਹੁਣ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰਦਿਆਂ ਲਿਖਿਆ ਹੈ,ਕਿ 6 ਸਾਲ ਦੇ ਬੱਚੇ ਰਿਤਿਕ ਨੂੰ ਬਚਾਉਣ ਲਈ ਯਤਨ ਜਾਰੀ ਹਨ,ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ ‘ਤੇ ਹਾਜ਼ਰ ਹਨ ਅਤੇ ਬਚਾਅ ਕਾਰਜ ਜਾਰੀ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।

tweet

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *