Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਜ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ,ਇਸ ਦੌਰਾਨ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ ਗਈ,ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ,ਮੁੱਖ ਮੰਤਰੀ ਨੇ ਕਿਹਾ ਕਿ, “ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਤੇ ਕਾਰਗੋ ਉਡਾਣਾਂ (Cargo Flights) ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।”

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow