ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਾਏ।ਪੰਜਾਬ ਭਰ ਵਿੱਚ ਇਹਨਾਂ ਦਫ਼ਤਰਾਂ ਵਿਚ 180 ਕੈਮਰੇ ਲਾਏ।ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਨੂੰ ਕਾਰਜਸ਼ੀਲ ਬਣਾਉਣ ਨੂੰ ਆਖਿਆ।ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ ਕੈਮਰਿਆਂ ਦੀ ਚਾਲੂ ਸਥਿਤੀ ਬਾਰੇ 31 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ। ਹੈੱਡਕੁਆਰਟਰ ਉਤੇ ਸੀਨੀਅਰ ਅਧਿਕਾਰੀ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਖੁਦ ਕਰਨਗੇ ਨਿਗਰਾਨੀਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਦੀ ਲਾਈਵ ਫ਼ੁਟੇਜ ਰਾਹੀਂ ਅਚਨਚੇਤ ਚੈਕਿੰਗ ਕਰਨ ਦੇ ਹੁਕਮ.ਡਿਪਟੀ ਕਮਿਸ਼ਨਰ ਜਦੋਂ ਚਾਹੁਣ, ਕੈਮਰਿਆਂ ਰਾਹੀਂ ਮਾਲ ਦਫ਼ਤਰਾਂ ਦੀ ਕਰ ਸਕਣਗੇ ਚੈਕਿੰਗCCTVs in Tehsils_250124_120344_1

CCTVs in Tehsils_250124_120344_2

Advertisement

Latest News

ਹਰਿਆਣਾ ਸਰਕਾਰ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਸੀਈਟੀ (ਸੰਯੁਕਤ ਯੋਗਤਾ ਪ੍ਰੀਖਿਆ) ਕਰਵਾਏਗੀ ਹਰਿਆਣਾ ਸਰਕਾਰ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਸੀਈਟੀ (ਸੰਯੁਕਤ ਯੋਗਤਾ ਪ੍ਰੀਖਿਆ) ਕਰਵਾਏਗੀ
Chandigarh,25 Jan 2025,(Azad Soch News):- ਹਰਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰਾਹਤ ਦੀ ਖ਼ਬਰ ਹੈ। ਹਰਿਆਣਾ ਸਰਕਾਰ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ...
ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡਾ ਫੈਸਲਾ
ਬੀਤੀ ਦੇਰ ਰਾਤ ਮਿਆਂਮਾਰ 'ਚ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਚੰਡੀਗੜ੍ਹ ਪ੍ਰਸ਼ਾਸਨ ਨੇ 26 ਜਨਵਰੀ ਨੂੰ 21 ਲੋਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਗਣਤੰਤਰ ਦਿਵਸ ਪੁਰਸਕਾਰ ਦੇਣ ਦਾ ਫੈਸਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-01-2025 ਅੰਗ 684
ਚੰਡੀਗੜ੍ਹ ਟਰਾਂਸਪੋਰਟ ਵਿਭਾਗ ਵੱਲੋਂ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਸਿੱਧੀ ਬੱਸ ਸੇਵਾ ਸ਼ੁਰੂ
ਮੁੰਬਈ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ