#
Amrit Vele Hukamanama Shri Darbar Sahib Ji
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-10-2024 ਅੰਗ 927
Published On
By Azad Soch
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-09-2024 ਅੰਗ 685
Published On
By Azad Soch
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-09-2024 ਅੰਗ 766
Published On
By Azad Soch
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-09-2024 ਅੰਗ 815
Published On
By Azad Soch
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-09-2024 ਅੰਗ 698
Published On
By Azad Soch
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ
॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-08-2024 ਅੰਗ 633
Published On
By Azad Soch
ਸੋਰਠਿ ਮਹਲਾ ੯ ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-08-2024 ਅੰਗ 660
Published On
By Azad Soch
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-08-2024 ਅੰਗ 686
Published On
By Azad Soch
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ
॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-06-2024 ਅੰਗ 646
Published On
By Azad Soch
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2024 ਅੰਗ 868
Published On
By Azad Soch
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-06-2024 ਅੰਗ 692
Published On
By Azad Soch
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ...
Read More...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-06-2024 ਅੰਗ 673
Published On
By Azad Soch
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥...
Read More...